PunjabTop News

ਤਰਨਤਾਰਨ RPG ਹਮਲੇ ਸਬੰਧੀ ਆਈਜੀਪੀ ਸੁਖਚੈਨ ਗਿੱਲ ਦਾ ਵੱਡਾ ਖੁਲਾਸਾ

ਤਰਨਤਾਰਨ : ਆਈਜੀਪੀ ਸੁਖਚੈਨ ਗਿੱਲ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਪੂਰੇ ਮਾਮਲੇ ਦਾ ਪਰਦਾਫਾਸ਼ ਕਰ 4 ਦੋਸ਼ੀਆ ਨੂੰ ਹਿਰਾਸਤ ‘ਚ ਲੈ ਲਿਆ ਹੈ। ਲੌਜਿਸਟਿਕ ਸਪੋਰਟ ਦੇਣ ਦੇ ਦੋਸ਼ ‘ਚ 4 ਦੋਸ਼ੀ ਹਿਰਾਸਤ ‘ਚ ਲਏ ਗਏ ਹਨ। ਹਮਲੇ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਹੋਣੀ ਬਾਕੀ ਹੈ, ਅਗਲੇਰੀ ਜਾਂਚ ਜਾਰੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button