IndiaTop News

ਤਾਮਿਲਨਾਡੂ ਪੁਲਿਸ ਨੇ ਭਾਜਪਾ ਮੈਂਬਰ ਨੂੰ ਕੀਤਾ ਗ੍ਰਿਫਤਾਰ, ਸੀਐਮ ਸਟਾਲਿਨ ਖਿਲਾਫ ਕੀਤੀ ਸੀ ਵਿਵਾਦਿਤ ਟਿੱਪਣੀ

ਤਾਮਿਲਨਾਡੂ ਪੁਲਿਸ ਨੇ ਮੁੱਖ ਮੰਤਰੀ ਐਮਕੇ ਸਟਾਲਿਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਿਰੁੱਧ ਕਥਿਤ ਤੌਰ ‘ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਦੋਸ਼ ਵਿੱਚ ਇੱਕ ਭਾਜਪਾ ਵਰਕਰ ਨੂੰ ਗ੍ਰਿਫਤਾਰ ਕੀਤਾ ਹੈ। ਭਾਜਪਾ ਮੈਂਬਰ ਜਗਦੀਸਨ ਨੂੰ ਤਾਮਿਲਨਾਡੂ ਦੇ ਕਾਂਚੀਪੁਰਮ ਜ਼ਿਲ੍ਹੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਭਾਜਪਾ ਵਰਕਰ ਦੀ ਗ੍ਰਿਫ਼ਤਾਰੀ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਜਗਦੀਸ਼ਨ ਖ਼ਿਲਾਫ਼ ਆਈਪੀਸੀ ਦੀ ਧਾਰਾ 294 (ਬੀ), 153 (ਏ) 1 (ਬੀ), 505 (2) ਅਤੇ ਆਈ.ਟੀ. ਦੀ ਧਾਰਾ 67 ਤਹਿਤ ਕੇਸ ਦਰਜ ਕੀਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button