IndiaTop News

ਤਾ ਆਤਿਸ਼ੀ ਅੱਜ ਦਿੱਲੀ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ, 4:30 ਵਜੇ ਰਾਜ ਨਿਵਾਸ ਵਿਖੇ ਹੋਵੇਗਾ ਸਮਾਗਮ

ਦਿੱਲੀ ਨੂੰ ਅੱਜ ਨਵਾਂ ਮੁੱਖ ਮੰਤਰੀ ਮਿਲੇਗਾ। ਆਮ ਆਦਮੀ ਪਾਰਟੀ (ਆਪ) ਨੇਤਾ ਆਤਿਸ਼ੀ ਅੱਜ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਆਤਿਸ਼ੀ ਦਾ ਸਹੁੰ ਚੁੱਕ ਸਮਾਗਮ ਸ਼ਾਮ 4:30 ਵਜੇ ਰਾਜ ਨਿਵਾਸ ਵਿਖੇ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਦੇ ਮੰਤਰੀ ਮੰਡਲ ਵੀ ਸਹੁੰ ਚੁੱਕਣਗੇ। ਇਨ੍ਹਾਂ ਵਿੱਚ ਇਮਰਾਨ ਹੁਸੈਨ, ਕੈਲਾਸ਼ ਗਹਿਲੋਤ, ਗੋਪਾਲ ਰਾਏ, ਮੁਕੇਸ਼ ਕੁਮਾਰ ਅਤੇ ਸੌਰਭ ਭਾਰਦਵਾਜ ਸ਼ਾਮਲ ਹੋਣਗੇ।

ਅਰਵਿੰਦ ਕੇਜਰੀਵਾਲ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਆਤਿਸ਼ੀ ਨੂੰ ਆਮ ਆਦਮੀ ਪਾਰਟੀ ਦੀ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਗਿਆ ਹੈ। ਵਿਧਾਇਕ ਦਲ ਦਾ ਨੇਤਾ ਚੁਣੇ ਜਾਣ ਤੋਂ ਬਾਅਦ ਆਤਿਸ਼ੀ ਨੇ ਨਵੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਅਤੇ ਉਪ ਰਾਜਪਾਲ ਤੋਂ ਸਹੁੰ ਚੁੱਕ ਦੀ ਤਰੀਕ ਤੈਅ ਕਰਨ ਦੀ ਮੰਗ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜ ਕੈਬਨਿਟ ਮੰਤਰੀ ਵੀ ਸਹੁੰ ਚੁੱਕਣਗੇ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button