Breaking NewsD5 specialNewsSportsTop News

ਤੀਜਾ ਵਨਡੇ : India ਨੇ ਜਿੱਤੀ ਟਾਸ, ਵੈਸਟਇੰਡੀਜ਼ ਦੇ ਖਿਲਾਫ ਬੱਲੇਬਾਜ਼ੀ ਦਾ ਫੈਸਲਾ

ਅਹਿਮਦਾਬਾਦ : ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਸ਼ੁੱਕਰਵਾਰ ਨੂੰ ਖੇਡੇ ਜਾ ਰਹੇ 3 ਮੈਚਾਂ ਦੀ ਆਖਰੀ ਵਨਡੇ ‘ਚ ਭਾਰਤ ਨੇ ਟਾਸ ਜਿੱਤ ਕੇ ਵੈਸਟਇੰਡੀਜ਼ ਦੇ ਖਿਲਾਫ ਬੱਲੇਬਾਜ਼ੀ ਦਾ ਫੈਸਲਾ ਕੀਤਾ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ। ਭਾਰਤ ਨੇ 2 ਮੈਚ ਜਿੱਤ ਕੇ ਸੀਰੀਜ਼ ਪਹਿਲਾਂ ਹੀ ਆਪਣੇ ਨਾਂ ਕਰ ਲਈ ਹੈ ਪਰ ਤੀਜੇ ਵਨ-ਡੇ ‘ਚ ਟੀਮ ਇੰਡੀਆ ਵੈਸਟਇੰਡੀਜ਼ ‘ਤੇ ਕਲੀਨ ਸਵੀਪ ਕਰਨਾ ਚਾਹੇਗੀ।

ਭਾਜਪਾ ਦੇ ਖਿਲਾਫ਼ ਹੋਏ ਕਿਸਾਨ, ਵੱਡਾ ਫ਼ੈਸਲਾ, ਸਿੱਧੂ ਤੇ ਕੇਜਰੀਵਾਲ ਦੀ ਧੀ ਆਹਮੋ – ਸਾਹਮਣੇ

ਟੀਮਾਂ
ਭਾਰਤ : ਰੋਹਿਤ ਸ਼ਰਮਾ (ਕਪਤਾਨ), ਸ਼ਿਖਰ ਧਵਨ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਸੂਰਯਕੁਮਾਰ ਯਾਦਵ, ਰਿਸ਼ਭ ਪੰਤ (ਵਿਕਟਕੀਪਰ), ਵਾਸ਼ਿੰਗਟਨ ਸੁੰਦਰ, ਦੀਪਕ ਚਾਹਰ, ਕੁਲਦੀਪ ਯਾਦਵ, ਮੁਹੰਮਦ ਸਿਰਾਜ, ਪ੍ਰਸਿਧ ਕ੍ਰਿਸ਼ਨਾ

ਵੈਸਟਇੰਡੀਜ਼ : ਸ਼ਾਈ ਹੋਪ (ਵਿਕਟਕੀਪਰ), ਬ੍ਰੈਂਡਨ ਕਿੰਗ, ਡੈਰੇਨ ਬ੍ਰਾਵੋ, ਸ਼ਮਰਹ ਬਰੂਕਸ, ਨਿਕੋਲਸ ਪੂਰਨ (ਕਪਤਾਨ), ਜੇਸਨ ਹੋਲਡਰ, ਫੈਬੀਅਨ ਐਲਨ, ਓਡੀਨ ਸਮਿਥ, ਅਲਜ਼ਾਰੀ ਜੋਸੇਫ, ਹੇਡਨ ਵਾਲਸ਼, ਕੇਮਾਰ ਰੋਚ।

 

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button