Breaking NewsD5 specialNewsPunjabTop News

ਤੇਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਪ੍ਰਦਰਸ਼ਨ, ‘ਅਸੀਂ ਹਾਰੇ ਹਾਂ, ਮਰੇ ਨਹੀਂ’

ਅੰਮ੍ਰਿਤਸਰ : ਕਾਂਗਰਸ ਦੇ ਵਲੋਂ ਤੇਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਦੇਸ਼ ਵਿਆਪੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉੱਥੇ ਹੀ ਅੰਮ੍ਰਿਤਸਰ ਦੇ ਵਿਚ ਪ੍ਰਦਰਸ਼ਨ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ ਅਸੀਂ ਹਾਰੇ ਹਾਂ, ਮਰੇ ਨਹੀਂ।

ਮੁਲਾਜ਼ਮਾਂ ਨੂੰ ਮਿਲਣਗੇ ਵੱਡੇ ਤੋਹਫ਼ੇ! CM Bhagwant Mann ਨੇ ਖਿੱਚੀ ਤਿਆਰੀ, ਐਲਾਨ ਹੋਣਾ ਬਾਕੀ | D5 Channel Punjabi

ਜ਼ਿਕਰਯੋਗ ਹੈ ਕਿ 7 ਅਪ੍ਰੈਲ ਤੱਕ ਦੇਸ਼ ਭਰ ਵਿਚ ਕਾਂਗਰਸ ਦੇ ਵਲੋਂ ਪ੍ਰਦਰਸ਼ਨ ਕੀਤੇ ਜਾਣੇ ਹਨ। ਸਿੱਧੂ ਦਾ ਕਹਿਣਾ ਹੈ ਕਿ ਅਸੀਂ ਪੰਜਾਬ ਦੇ ਲਈ ਲੜਾਈ ਲੜਦੇ ਰਹਾਂਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button