NewsBreaking NewsD5 specialPunjab
ਤੇਜ਼ ਬਾਰਿਸ਼ ਨੇ ਬਦਲਿਆ ਮੌਸਮ ਦਾ ਮਿਜਾਜ਼, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ
ਜਲੰਧਰ : ਸਵੇਰ ਤੋਂ ਸ਼ੁਰੂ ਹੋਈ ਬਾਰਿਸ਼ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਅਤੇ ਮੌਸਮ ਖੁਸ਼ਨੁਮਾ ਹੋ ਗਿਆ ਹੈ। ਬੁੱਧਵਾਰ ਸਵੇਰੇ ਬਾਰਿਸ਼ ਹੋਣ ਨਾਲ ਆਮ ਲੋਕਾਂ ਨੇ ਰਾਹਤ ਦੇ ਸਾਹ ਲਏ ਹਨ।
ਵਰ੍ਹਦੇ ਮੀਂਹ ‘ਚ ਵੀ ਨਹੀਂ ਰੁਕਿਆ Bains ਮਹਿੰਗੀ ਗੱਡੀ ਛੱਡ Cycle ‘ਤੇ ਹੀ ਲੋਕਾਂ ਦੀ ਲੜਾਈ ਲੜਨ ਨਿਕਲੇ ਬੈਂਸ ਭਰਾ
ਮੌਸਮ ਵਿਭਾਗ ਨੇ ਅਗਲੇ ਇੱਕ ਹਫ਼ਤੇ ਲਈ ਅਲਰਟ ਜਾਰੀ ਕੀਤਾ ਹੈ। ਲਗਾਤਾਰ ਪੈ ਰਹੀ ਗਰਮੀ ਦੀ ਵਜ੍ਹਾ ਨਾਲ ਲੋਕ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਸਨ ਪਰ ਅੱਜ ਹੋਈ ਬਾਰਿਸ਼ ਦੀ ਵਜ੍ਹਾ ਨਾਲ ਮੌਸਮ ਠੰਡਾ ਹੋ ਗਿਆ, ਗਰਮ ਹਵਾਵਾਂ ਤੋਂ ਵੀ ਰਾਹਤ ਮਿਲੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.