Breaking NewsD5 specialNewsPoliticsPunjab

ਦਰਬਾਰ ਸਾਹਿਬ ਜਾਂਦੇ ਰਸਤੇ ‘ਤੇ ਕੀਤਾ ਆਹ ਮਾੜਾ ਕੰਮ, Video ਦੇਖ ਹੋ ਜਾਓਗੇ ਹੈਰਾਨ

ਅੰਮ੍ਰਿਤਸਰ : ਸ਼੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਰਸਤੇ ਤੇ ਹੈਰੀਟੇਜ ਸਟ੍ਰੀਟ ‘ਤੇ ਸੱਭਿਆਚਾਰ ਨੂੰ ਦਰਸਾਉਂਦੇ ਬੁੱਤਾਂ ਨੂੰ ਤੋੜਨ ਦੀ ਕੋਸ਼ਿਸ਼ ਦਾ ਕਰਨ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਬੀਤੀ ਕਰੀਬ ਅੱਧੀ ਰਾਤ ਨੂੰ ਕੁਝ ਅਣਪਛਾਤਿਆਂ ਵੱਲੋਂ ਇਨ੍ਹਾਂ ਬੁੱਤਾਂ ਨੂੰ ਤੋੜਣ ਦੀ ਕੋਸ਼ਿਸ਼ ਕੀਤੀ ਗਈ। ਜਿਨ੍ਹਾਂ ਨੂੰ ਪੁਲਿਸ ਵੱਲੋਂ ਰੋਕਣ ‘ਤੇ ਉਨ੍ਹਾਂ ਨੇ ਪੁਲਿਸ ਮੁਲਾਜ਼ਮਾਂ ‘ਤੇ ਵੀ ਹਮਲਾ ਕਰ ਦਿੱਤਾ।

ਦਰਬਾਰ ਸਾਹਿਬ ਜਾਂਦੇ ਰਸਤੇ ‘ਤੇ ਕੀਤਾ ਆਹ ਮਾੜਾ ਕੰਮ, Video ਦੇਖ ਹੋ ਜਾਓਗੇ ਹੈਰਾਨ

ਪੁਲਿਸ ਨੇ ਜ਼ਖਮੀ ਮੁਲਾਜ਼ਮ ਦੇ ਬਿਆਨਾਂ ‘ਤੇ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਦੱਸ ਦੇਈਏ ਕਿ ਪੁਲਿਸ ਨੇ ਸ਼ੱਕ ਦੇ ਆਧਾਰ ‘ਤੇ ਕੁਝ ਲੋਕਾਂ ਨੂੰ ਹਿਰਾਸਤ ‘ਚ ਲਿਆ ਹੈ। ਹੈਰੀਟੇਜ ਸਟ੍ਰੀਟ ‘ਤੇ ਲੱਗੇ ਬੁੱਤਾਂ ਨੂੰ ਤੋੜਨ ਦੀ ਕੋਸ਼ਿਸ਼ ਕਿਉਂ ਅਤੇ ਕਿਸ ਦੇ ਕਹਿਣ ‘ਤੇ ਕੀਤੀ ਗਈ। ਇਸ ਦਾ ਪਤਾ ਤਾਂ ਪੁਲਿਸ ਦੀ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button