Breaking NewsD5 specialNewsPunjabUncategorized

ਸ੍ਰੀ ਹਰਿਮੰਦਰ ਸਾਹਿਬ ‘ਚ ਅਸ਼ਲੀਲ ਡਾਂਸ, ਕਿੱਥੇ ਗਈ SGPC ?

ਅੰਮ੍ਰਿਤਸਰ – ਸ਼ੋਸ਼ਲ ਮੀਡੀਆ ਤੇ ਆਏ ਦਿਨ ਕੋਈ ਨਾ ਕੋਈ ਅਜਿਹੀ ਵੀਡਿਓ ਵਾਇਰਲ ਹੋ ਜਾਂਦੀ ਹੈ ਜਿਸਨੂੰ ਲੈ ਕੇ ਕਾਫੀ ਵਿਵਾਦ ਹੁੰਦਾ ਹੈ ਤੇ ਹੁਣ ਅਜਿਹੀ ਹੀ ਇਕ ਵੀਡੀਓ ਕਾਫ਼ੀ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਇੱਕ ਲੜਕੀ ਦਰਬਾਰ ਸਾਹਿਬ ਵਿਚ ਟਿਕ-ਟਾਕ ਵੀਡੀਓ ਬਣਾ ਕੇ ਠੁਮਕੇ ਗਲਾ ਰਹੀ ਹੈ ਕੇ ਅਦਾਵਾ ਬਖੇਰ ਰਹੀ ਹੈ। ਜਿਸ ਨੇ ਇੱਕ ਵਾਰ ਫਿਰ ਸਿੱਖਾਂ ਦੇ ਹਿਰਦੇ ਇਕ ਵਾਰ ਫਿਰ ਤੋਂ ਵਲੂਧਰ ਕੇ ਰੱਖ ਦਿੱਤੇ ਹਨ।

ਸ੍ਰੀ ਹਰਿਮੰਦਰ ਸਾਹਿਬ ‘ਚ ਅਸ਼ਲੀਲ ਡਾਂਸ | ਕਿੱਥੇ ਗਈ SGPC ? Viral Video of Darbar Sahib Amritsar

ਦੱਸ ਦਈਏ ਕਿ ਦਰਬਾਰ ਸਾਹਿਬ ਵਿਚ ਇਹ ਕੋਈ ਪਹਿਲੀ ਵੀਡੀਓ ਨਹੀਂ ਬਣਾਈ ਗਈ। ਇਸ ਤੋਂ ਪਹਿਲਾਂ ਵੀ ਅਜਿਹੀਆਂ ਕਈ ਵੀਡੀਓਜ਼ ਵਾਇਰਲ ਹੋ ਚੁੱਕੀਆਂ ਹਨ। ਇਸ ਤੋਂ ਪਹਿਲਾਂ ਤਿੰਨ ਕੁੜੀਆਂ ਨੇ ਸ੍ਰੀ ਦਰਬਾਰ ਸਾਹਿਬ ਦੀ ਪ੍ਰੀਕਰਮਾ ਵਿਚ ਇਕ ਗੀਤ ‘ਤੇ ਵੀਡੀਉ ਬਣਾ ਕੇ ਤਰਥਲੀ ਮਚਾ ਦਿੱਤੀ ਸੀ। ਉਸ ਸਮੇਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨੇ ਕਹਿਣਾ ਸੀ ਕਿ ਪੰਜਾਬ ਸਰਕਾਰ ਨੂੰ ਅਪਣੇ ਸਾਈਬਰ ਕਰਾਈਮ ਵਿਭਾਗ ਰਾਹੀਂ ਅਜਿਹਾ ਕਰਨ ਵਾਲੇ ਲੋਕਾਂ ‘ਤੇ ਸ਼ਿਕੰਜਾ ਕਸਣਾ ਚਾਹੀਦਾ ਹੈ ਅਜਿਹਾ ਕਰਨ ਵਾਲਿਆਂ ਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

Babbu Mann ਫਸਿਆ ਕਸੂਤਾ, ਔਰਤਾਂ ਦਾ ਮਜ਼ਾਕ ਪਿਆ ਮਹਿੰਗਾ | Viral Video

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button