PunjabPunjabTop News

ਦਲਬੀਰ ਗੋਲਡੀ ਨੇ ਛੱਡਿਆ ”ਆਪ” ਦਾ ਸਾਥ

ਦਲਬੀਰ ਸਿੰਘ ਗੋਲਡੀ ਨੇ ਆਪ ਪਾਰਟੀ ਨੂੰ ਛੱਡਣ ਦਾ ਐਲਾਨ ਕੀਤਾ ਹੈ।ਐਲਾਨ ਤੋਂ ਬਾਅਦ ਉਨ੍ਹਾਂ ਕਿਹਾ ਹੈ ਕਿ ਉਹ ਹੁਣ ਕਿਸੇ ਪਾਰਟੀ ਦਾ ਹਿੱਸਾ ਨਹੀਂ ਹਨ। ਨਾਲ ਹੀ ਉਨ੍ਹਾਂ ਕਿਹਾ ਹੈ ਕਿ ਕਾਂਗਰਸ ਟਿਕਟ ਦੇਵੇਗੀ ਤਾਂ ਕਾਂਗਰਸ ਵੱਲੋਂ ਚੋਣ ਲੜਣਗੇ ਅਤੇ 2027 ‘ਚ ਧੂਰੀ ਤੋਂ ਹੀ ਚੋਣ ਲੜਣਗੇ।

ਇਸ ਸਾਲ ਮਈ ਵਿੱਚ ਦਲਵੀਰ ਸਿੰਘ ਗੋਲਡੀ ਨੇ ਕਾਂਗਰਸ ਦਾ ਹੱਥ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ੍ਹਿਆ ਸੀ। ਗੋਲਡੀ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਸੀ। ਦਲਵੀਰ ਸਿੰਘ ਗੋਲਡੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੇ ਖਿਲਾਫ਼ ਚੋਣ ਲੜੀ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button