Breaking NewsD5 specialEntertainmentNewsPunjabTop News

ਦਲੇਰ ਮਹਿੰਦੀ ਨੂੰ ਹਾਈ ਕੋਰਟ ਤੋਂ ਝਟਕਾ, 15 ਸਤੰਬਰ ਹੋਵੇਗੀ ਸੁਣਵਾਈ 

ਪਟਿਆਲਾ: ਮਸ਼ਹੂਰ ਪੰਜਾਬੀ ਸਿੰਗਰ ਦਲੇਰ ਮਹਿੰਦੀ ਨੂੰ ਕਬੂਤਰਬਾਜ਼ੀ ਦੇ ਕੇਸ ’ਚ ਮਾਣਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਫਿਲਹਾਲ ਕੋਈ ਰਾਹਤ ਨਹੀਂ ਦਿੱਤੀ ਗਈ  ਹੈ।ਦਲੇਰ ਮਹਿੰਦੀ ਵਲੋਂ ਮਾਣਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਜਿਥੇ ਦੋ ਸਾਲ ਦੀ ਸਜ਼ਾ ਦੇ ਖ਼ਿਲਾਫ਼ ਅਪੀਲ ਦਾਇਰ ਕੀਤੀ ਗਈ ਹੈ, ਉਥੇ ਹੀ ਜ਼ਮਾਨਤ ਦੀ ਅਰਜ਼ੀ ਵੀ ਦਾਇਰ ਕੀਤੀ ਗਈ ਸੀ।

MSP News : MSP ਨੂੰ ਲੈ Bhagwant Mann ਦਾ ਧਮਾਕਾ! ਹੁਣੇ ਕੀਤਾ ਵੱਡਾ ਐਲਾਨ | D5 Channel Punjabi

ਦੋਵਾਂ ਮਾਮਲਿਆਂ ’ਚ ਮਾਣਯੋਗ ਅਦਾਲਤ ਵਲੋਂ 15 ਸਤੰਬਰ ਦੀ ਤਾਰੀਖ਼ ਪਾ ਦਿੱਤੀ ਗਈ ਹੈ। ਯਾਨੀ ਕਿ ਦਲੇਰ ਮਹਿੰਦੀ ਨੂੰ 15 ਸਤੰਬਰ ਤਕ ਕੇਂਦਰੀ ਜੇਲ ਪਟਿਆਲਾ ’ਚ ਹੀ ਰਹਿਣਾ ਪਵੇਗਾ। ਇਥੇ ਇਹ ਦੱਸਣਯੋਗ ਹੈ ਕਿ ਪੌਪ ਗਾਇਕ ਦਲੇਰ ਮਹਿੰਦੀ ਦੀ ਮਾਣਯੋਗ ਐਡੀਸ਼ਨਲ ਸੈਸ਼ਨ ਜੱਜ ਐੱਚ. ਐੱਸ. ਗਰੇਵਾਲ ਦੀ ਅਦਾਲਤ ਨੇ ਦੋ ਸਾਲ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button