Breaking NewsD5 specialEntertainmentNewsPunjabTop News

ਦਾੜ੍ਹੀ-ਮੁੱਛਾਂ ’ਤੇ ਟਿੱਪਣੀ ਕਰਨ ਮਗਰੋਂ ਭਾਰਤੀ ਸਿੰਘ ਨੇ ਮੰਗੀ ਮੁਆਫ਼ੀ

ਪਟਿਆਲਾ : ਕਾਮੇਡੀਅਨ ਭਾਰਤੀ ਸਿੰਘ ਪਿਛਲੇ ਕੁਝ ਦਿਨਾਂ ਤੋਂ ਵਿਵਾਦਾਂ ‘ਚ ਘਿਰੀ ਹੋਈ ਹੈ। ਭਾਰਤੀ ਸਿੰਘ ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ‘ਚ ਉਹ ਦਾੜ੍ਹੀ-ਮੁੱਛਾਂ ਨੂੰ ਲੈ ਕੇ ਟਿੱਪਣੀ ਕਰ ਰਹੀ ਹੈ। ਇਸ ਵੀਡੀਓ ਨਾਲ ਲੋਕ ਬੇਹੱਦ ਗੁੱਸੇ ‘ਚ ਹਨ ਤੇ ਭਾਰਤੀ ਸਿੰਘ ਨੂੰ ਬੁਰਾ-ਭਲਾ ਬੋਲ ਰਹੇ ਹਨ।

Mohali News : ਪੁਲਿਸ ਦੀ ਮਾਨ ’ਤੇ ਵੱਡੀ ਕਾਰਵਾਈ, ਕਰਤਾ ਪਰਚਾ | D5 Channel Punjabi

ਭਾਰਤੀ ਦੀ ਇਸ ਟਿੱਪਣੀ ‘ਤੇ ਪੰਜਾਬੀ ਗਾਇਕ ਬੱਬੂ ਮਾਨ ਨੇ ਵੀ ਆਪਣੇ ਲਾਈਵ ਸ਼ੋਅ ਦੌਰਾਨ ਨਿੰਦਾ ਕੀਤੀ ਸੀ। ਇਸ ਦੇ ਨਾਲ ਹੀ ਬੱਬੂ ਮਾਨ ਨੇ ਕਪਿਲ ਸ਼ਰਮਾ ਤੇ ਉਨ੍ਹਾਂ ਦੀ ਟੀਮ ਤੋਂ ਇਸ ’ਤੇ ਜਵਾਬ ਵੀ ਮੰਗਿਆ ਸੀ ਪਰ ਹੁਣ ਭਾਰਤੀ ਸਿੰਘ ਨੇ ਇਸ ਵਿਵਾਦ ’ਤੇ ਖ਼ੁਦ ਇਕ ਵੀਡੀਓ ਸਾਂਝੀ ਕੀਤੀ ਹੈ ਤੇ ਮੁਆਫ਼ੀ ਮੰਗੀ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button