
ਦਿਲਜੀਤ ਦੋਸਾਂਝ ਦੇ ਘਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਦੇ ਨਾਲ ਹੀ ਲੁਧਿਆਣਾ ਨਗਰ ਨਿਗਰ ਮੇਅਰ ਦਫ਼ਤਰ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਨਗਰ ਨਿਗ ਅਫ਼ਸਰਾਂ ਨੂੰ ਇੱਕ ਈਮੇਲ ਮਿਲੀ ਸੀ, ਜਿਸ ‘ਚ ਖਾਲਿਸਤਾਨ ਨੈਸ਼ਨਲ ਆਰਮੀ ਨੇ ਇਹ ਧਮਕੀ ਦਿੱਤੀ ਹੈ।
ਲੁਧਿਆਣਾ ਨਗਰ ਨਿਗਮ ਦੇ ਉੱਚ ਅਧਿਕਾਰੀਆਂ ਨੂੰ ਧਮਕੀ ਭਰੀ ਈਮੇਲ ਮਿਲੀ ਹੈ। ਇਹ ਧਮਕੀ ਭਰੀ ਈਮੇਲ, ਸੋਮਵਾਰ 25 ਮਈ ਦੀ ਸਵੇਰ ਨਗਰ ਨਿਗਮ ਕਮਿਸ਼ਨਰ ਦੀ ਸਰਕਾਰੀ ਆਈਡੀ ‘ਤੇ ਭੇਜੀ ਗਈ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




