Breaking NewsD5 specialNewsPunjab

ਦਿਵਾਲੀ ਤੋਂ ਪਹਿਲਾਂ ਬਾਜ਼ਾਰ ‘ਚ ਮਿਲਿਆ ਅਜਿਹਾ ਸਮਾਨ, ਪੂਰੇ ਸ਼ਹਿਰ ‘ਚ ਪੈ ਗਿਆ ਰੋਲਾ?

ਮਾਨਸਾ : ਪੰਜਾਬ ਸਰਕਾਰ ਵੱਲੋਂ ਭਾਵੇ ਕਿ ਆਦੇਸ਼ ਦਿੱਤੇ ਜਾ ਰਹੇ ਹਨ ਕਿ ਨਕਲੀ ਮਠਿਆਈਆਂ ਵੇਚਣ ਵਾਲੇ ਵਿਅਕਤੀਆਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਵੇਗੀ ਪਰ ਫਿਰ ਵੀ ਨਕਲੀ ਮਠਿਆਈਆਂ ਦਾ ਕਾਰੋਬਾਰ ਬਿਨ੍ਹਾਂ ਸਰਕਾਰ ਦੇ ਡਰ ਤੋਂ ਚੱਲ ਰਿਹਾ ਹੈ। ਜਿਸ ਨੂੰ ਰੋਕਣ ਦੇ ਲਈ ਮਾਨਸਾ ਸਿਹਤ ਵਿਭਾਗ ਵੱਲੋਂ ਸਮੇਂ ਸਮੇਂ ਤੇ ਛਾਪੇਮਾਰੀ ਕਰਕੇ ਸੈਂਪਲਿੰਗ ਕੀਤੀ ਜਾ ਰਹੀ ਹੈ।

ਵੱਡੀ ਖ਼ਬਰ- High Court ਦਾ DGP Dinkar Gupta ਨੂੰ ਵੱਡਾ ਝਟਕਾ

ਜਿਸ ਦੇ ਚੱਲਦਿਆਂ ਅੱਜ ਸਿਹਤ ਵਿਭਾਗ ਵੱਲੋਂ ਵੱਡੀ ਸਫਲਤਾ ਹਾਸਲ ਕਰਦੇ ਹੋਏ ਚੌਦਾਂ ਕੁਇੰਟਲ ਪੇਠੇ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਿਹਤ ਵਿਭਾਗ ਨੇ ਦੱਸਿਆ ਕਿ ਇਹ ਸੈਂਪਲ ਲੈਬ ਦੇ ‘ਚ ਭੇਜੇ ਜਾਣਗੇ ਸੈਂਪਲ ਦੀ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button