ਨਵੀਂ ਦਿੱਲੀ : ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਖਿਲਾਫ ਦਾਇਰ ਮਾਮਲੇ ‘ਤੇ ਸੁਣਵਾਈ ਕਰਦੇ ਹੋਏ ਅਦਾਲਤ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ 5 ਅਪ੍ਰੈਲ ਤੱਕ ਵਧਾ ਦਿੱਤੀ ਹੈ।ਜ਼ਿਕਰਯੋਗ ਹੈ ਕਿ ਈ.ਡੀ. ਨੇ ਮਨੀਸ਼ ਸਿਸੋਦੀਆ ਨੂੰ ਸ਼ਰਾਬ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ ਹੈ। ਸਿਸੋਦੀਆ ਖਿਲਾਫ ਮਨੀ ਲਾਂਡਰਿੰਗ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
Excise policy case | Delhi’s Rouse Avenue Court sent Manish Sisodia to Judicial Custody till April 5, 2023.#ManishSisodia #ArvindKejriwal #AAP pic.twitter.com/sw4IG0lHlo
— D5 Channel Punjabi (@D5Punjabi) March 22, 2023
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.