
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬੋਰਡ ਦੀਆਂ ਚੋਣਾਂ ਸਬੰਧੀ ਸਪੱਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼ੁੱਕਰਵਾਰ ਨੂੰ ਤਲਬ ਕੀਤਾ ਹੈ। ਹਾਲਾਂਕਿ ਪਿਛਲੇ ਦਿਨੀਂ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕੁਝ ਰਝੇਵਿਆਂ ਦਾ ਹਵਾਲਾ ਦੇ ਕੇ ਪੇਸ਼ ਹੋਣ ਤੋਂ ਅਸਮਰੱਥਾ ਪ੍ਰਗਟਾਈ ਸੀ।
ਕਮੇਟੀ ਵੱਲੋਂ ਮੀਤ ਪ੍ਰਧਾਨ ਆਤਮਾ ਸਿੰਘ ਲੁਬਾਣਾ ਪੇਸ਼ ਹੋਏ ਅਤੇ ਅਗਾਂਹ ਤਰੀਕ ਦੀ ਬੇਨਤੀ ਕੀਤੀ, ਜਿਸ ਦੇ ਆਧਾਰ ’ਤੇ ਸ੍ਰੀ ਅਕਾਲ ਤਖਤ ਸਾਹਿਬ ਨੇ 27 ਫਰਵਰੀ ਦੀ ਤਰੀਕ ਦਿੱਤੀ ਹੈ। ਕੀ ਦਿੱਲੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਧਿਕਾਰੀ ਅੱਜ ਆਪਣਾ ਪੱਖ ਪੇਸ਼ ਕਰਨ ਲਈ ਪਹੁੰਚ ਰਹੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




