Breaking NewsD5 specialIndiaNewsTop News

ਦਿੱਲੀ ‘ਚ ਪੰਜ ਮੰਜ਼ਿਲਾਂ ਇਮਾਰਤ ਢਹਿ – ਢੇਰੀ

ਨਵੀਂ ਦਿੱਲੀ : ਦਿੱਲੀ ਸਥਿਤ ਸਬਜ਼ੀ ਮੰਡੀ ਇਲਾਕੇ ‘ਚ ਇੱਕ ਪੰਜ ਮੰਜ਼ਿਲਾ ਇਮਾਰਤ ਢਹਿ ਗਈ। ਘਟਨਾ ਤੋਂ ਬਾਅਦ ਰਾਹਤ ਅਤੇ ਬਚਾਅ ਕਾਰਜ ਜਾਰੀ ਹੈ।

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ ! ਮਹਿਲਾ ਆਗੂ ਨੇ ਖੋਲ੍ਹੇ ਗੁੱਝੇ ਭੇਤ ! D5 Channel Punjabi

ਚਸ਼ਮਦੀਦਾ ਮੁਤਾਬਕ ਕਈ ਲੋਕਾਂ ਦੇ ਦਬੇ ਹੋਣ ਦੀ ਸ਼ੰਕਾ ਹੈ। ਮਲਬੇ ‘ਚ ਕਈ ਗੱਡੀਆਂ ਵੀ ਦਬੀਆਂ ਹਨ। ਦਿੱਲੀ ਪੁਲਿਸ ਮੁਤਾਬਕ ਹਾਦਸੇ ‘ਚ ਇੱਕ ਵਿਅਕਤੀ ਨੂੰ ਬਚਾਅ ਲਿਆ ਗਿਆ ਹੈ ਅਤੇ ਹਸਪਤਾਲ ਲਿਜਾਇਆ ਗਿਆ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button