Breaking NewsD5 specialIndiaNewsTop News

ਦਿੱਲੀ ‘ਚ ਫਿਰ ਵੱਧ ਸਕਦਾ ਹੈ ਲੌਕਡਾਊਨ, CM ਅੱਜ ਕਰਨਗੇ ਪ੍ਰੈਸ ਕਾਨਫਰੰਸ

ਨਵੀਂ ਦਿੱਲੀ : ਰਾਜਧਾਨੀ ‘ਚ ਕੋਰੋਨਾ ਮਾਮਲਿਆਂ ਦੀ ਰਫਤਾਰ ਹਰ ਰੋਜ ਵੱਧ ਰਹੀ ਹੈ। ਉਥੇ ਹੀ ਹੁਣ ਤੀਜੀ ਵਾਰ ਲੌਕਾਡਊਨ ਦੇ ਵਧਣ ਦੇ ਲੱਛਣ ਦਿਖਾਈ ਦੇ ਰਹੇ ਹਨ। ਦਿੱਲੀ ‘ਚ 10 ਮਈ ਨੂੰ ਲੱਗੇ ਲੌਕਡਾਊਨ ਦੀ ਮਿਆਦ ਖ਼ਤਮ ਹੋ ਰਹੀ ਹੈ। ਉਥੇ ਹੀ ਹੁਣ ਤੀਜੀ ਵਾਰ ਦਿੱਲੀ ‘ਚ ਲੌਕਡਾਊਨ ਵਧਾਇਆ ਜਾ ਸਕਦਾ ਹੈ। ਸੀਐਮ ਅਰਵਿੰਦ ਕੇਜਰੀਵਾਲ ਅੱਜ ਇਸ ‘ਤੇ ਪ੍ਰੈਸ ਕਾਨਫਰੰਸ ਕਰਨਗੇ ਅਤੇ ਲੌਕਡਾਊਨ ਅੱਗੇ ਵਧਾਉਣ ਨੂੰ ਲੈ ਕੇ ਫੈਸਲਾ ਲੈ ਸਕਦੇ ਹਨ।

🔴LIVE| ਸੁਪਰੀਮ ਕੋਰਟ ਦਾ ਮੋਦੀ ਨੂੰ ਝਟਕਾ,ਜਾਰੀ ਕੀਤਾ ਫਰਮਾਨ!ਕਿਸਾਨਾਂ ਨੇ ਭਜਾ-ਭਜਾ ਕੁੱਟੀ ਪੁਲਿਸ,ਘੇਰਿਆ ਮੰਤਰੀ!

ਜੇਕਰ ਦਿੱਲੀ ‘ਚ ਕੋਰੋਨਾ ਮਾਮਲਿਆਂ ਦੀ ਗੱਲ ਕਰੀਏ ਤਾਂ ਪਿਛਲੇ ਕੁਝ ਦਿਨਾਂ ਤੋਂ ਦਿੱਲੀ ‘ਚ ਰੋਜ਼ਾਨਾ ਕਰੀਬ 25 ਹਜ਼ਾਰ ਤੱਕ ਨਵੇਂ ਕੋਰੋਨਾ ਕੇਸ ਸਾਹਮਣੇ ਆ ਰਹੇ ਸਨ, ਉਥੇ ਹੀ ਹੁਣ ਇਹ ਘੱਟ ਹੋ ਕੇ 19 ਹਜ਼ਾਰ ਤੱਕ ਪਹੁੰਚ ਚੁੱਕੇ ਹਨ। ਜਿਸਦੇ ਨਾਲ ਪੌਜ਼ੀਟੀਵਿਟੀ ਰੇਟ ਵੀ ਹੇਠਾਂ ਦੇ ਵੱਲ ਆਉਂਦਾ ਦਿਖ ਰਿਹਾ ਹੈ। 7 ਮਈ ਨੂੰ ਦਿੱਲੀ ‘ਚ ਕੁਲ 19832 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ, ਉਥੇ ਹੀ 341 ਲੋਕਾਂ ਦੀ 24 ਘੰਟਿਆਂ ‘ਚ ਮੌਤ ਹੋਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button