Breaking NewsD5 specialIndiaNewsTop News

ਦਿੱਲੀ ’ਚ ਸ਼ੋਭਾ ਯਾਤਰਾ ਦੌਰਾਨ ਝੜਪ, ਪੁਲਿਸ ਮੁਲਾਜ਼ਮਾਂ ਸਣੇ ਕਈ ਲੋਕ ਜ਼ਖ਼ਮੀ

ਨਵੀਂ ਦਿੱਲੀ : ਦਿੱਲੀ ਦੇ ਜਹਾਂਗੀਰਪੁਰੀ ’ਚ ਹਨੂੰਮਾਨ ਜਯੰਤੀ ’ਤੇ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੌਰਾਨ ਦੋ ਧੜਿਆਂ ਵਿਚਾਲੇ ਜ਼ਬਰਦਸਤ ਝੜਪ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੌਰਾਨ ਇਕ ਧੜੇ ਵੱਲੋਂ ਸ਼ੋਭਾ ਯਾਤਰਾ ’ਤੇ ਪਥਰਾਅ ਕਰਨ ਤੋਂ ਬਾਅਦ ਮਾਹੌਲ ਬਹੁਤ ਤਣਾਅਪੂਰਣ ਹੋ ਗਿਆ। ਸ਼ਰਾਰਤੀ ਅਨਸਰਾਂ ਵੱਲੋਂ ਕਈ ਗੱਡੀਆਂ ਦੀ ਭੰਨ-ਤੋੜ ਕਰਨ ਮਗਰੋਂ ਅੱਗ ਲਾ ਦਿੱਤੀ ਗਈ।

Punjabi Truck Drivers : Truck Drivers ਦੀ ਅਸਲੀਅਤ,ਕੈਮਰੇ ਸਾਹਮਣੇ ਦੱਸਿਆ ਅੰਦਰਲੀਆਂ ਗੱਲਾਂ

ਇਸ ਦੌਰਾਨ ਪਥਰਾਅ ’ਚ ਪੁਲਿਸ ਮੁਲਾਜ਼ਮਾਂ ਤੇ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਜ਼ਖ਼ਮੀਆਂ ਨੂੰ ਜਹਾਂਗੀਰਪੁਰੀ ਤੋਂ ਬਾਬੂ ਜਗਜੀਵਨ ਰਾਮ ਹਸਪਤਾਲ ’ਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button