Breaking NewsD5 specialIndiaNewsTop News

ਦਿੱਲੀ ‘ਚ ਹਵਾ ਦੀ ਗੁਣਵੱਤਾ ਖ਼ਰਾਬ ਹਾਲਤ ‘ਚ ਦਰਜ

ਨਵੀਂ ਦਿੱਲੀ: ਰਾਜਧਾਨੀ ਦਿੱਲੀ ਵਿਚ ਹਵਾ ਦੀ ਗੁਣਵੱਤਾ ਖ਼ਰਾਬ ਹਾਲਤ ਵਿਚ ਦਰਜ ਕੀਤੀ ਗਈ। ਰਾਜਧਾਨੀ ਵਿਚ ਏਅਰ ਕਵਾਲਿਟੀ ਪੱਧਰ 339 ਹੈ।ਸਿਸਟਮ ਆਫ ਏਅਰ ਕੁਆਲਿਟੀ ਐਂਡ ਵੇਦਰ ਫੋਰਕਾਸਟਿੰਗ ਐਂਡ ਰਿਸਰਚ ਵੱਲੋਂ ਜਾਣਕਾਰੀ ਦਿੱਤੀ ਗਈ। ਹਵਾ ਪ੍ਰਦੂਸ਼ਣ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button