ਦਿੱਲੀ ‘ਚ 9 ਸਾਲਾ ਬੱਚੀ ਦੀ ਰੇਪ ਤੋਂ ਬਾਅਦ ਹੱਤਿਆ, ਪੀੜਿਤ ਪਰਿਵਾਰ ਨੂੰ ਮਿਲਣ ਪੁੱਜੇ ਰਾਹੁਲ ਗਾਂਧੀ
ਨਵੀਂ ਦਿੱਲੀ : ਦਿੱਲੀ ‘ਚ 9 ਸਾਲਾ ਦਲਿਤ ਬੱਚੀ ਦੇ ਨਾਲ ਬਲਾਤਕਾਰ ਤੋਂ ਬਾਅਦ ਹੱਤਿਆ ਦਾ ਮਾਮਲਾ ਗਰਮਾ ਗਿਆ ਹੈ। ਕਾਂਗਰਸੀ ਨੇਤਾ ਰਾਹੁਲ ਗਾਂਧੀ ਅੱਜ ਪੀੜਿਤ ਪਰਿਵਾਰ ਨੂੰ ਮਿਲਣ ਉਨ੍ਹਾਂ ਦੇ ਘਰ ਪਹੁੰਚੇ।
ਮੁੱਖ ਮੰਤਰੀ ਖੱਟਰ ਨੂੰ ਮਿਲੀ ਸਿੱਧੀ ਧਮਕੀ, ਮੋਦੀ ਦੀ ਉੱਡੀ ਨੀਂਦ! ਬੀਜੇਪੀ ਦਾ ਅੰਤ! D5 Channel Punjabi
ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਪਰਿਵਾਰ ਨਾਲ ਗੱਲ ਕੀਤੀ ਅਤੇ ਉਹ ਸਿਰਫ ਇਨਸਾਫ ਮੰਗ ਰਿਹਾ ਹੈ। ਜਦੋਂ ਤੱਕ ਉਨ੍ਹਾਂ ਨੂੰ ਇਨਸਾਫ ਨਹੀਂ ਮਿਲੇਗਾ ਉਦੋਂ ਤੱਕ ਮੈਂ ਉਨ੍ਹਾਂ ਦੇ ਨਾਲ ਖੜ੍ਹਾ ਰਹਾਂਗਾ।
माता-पिता के आँसू सिर्फ़ एक बात कह रहे हैं-
उनकी बेटी, देश की बेटी न्याय की हक़दार है।और इस न्याय के रास्ते पर मैं उनके साथ हूँ। pic.twitter.com/ewgzGkWrHd
— Rahul Gandhi (@RahulGandhi) August 4, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.