Breaking NewsD5 specialIndiaNewsTop News

ਦਿੱਲੀ ‘ਚ AQI 430 ਦਰਜ ਕੀਤਾ ਗਿਆ

ਨਵੀਂ ਦਿੱਲੀ: ਦਿੱਲੀ ਸਮੇਤ ਹੋਰ ਕਈ ਰਾਜਾਂ ਵਿੱਚ ਹਵਾਂ ਦੀ ਗੁਣਵੱਤਾ ਕਾਫ਼ੀ ਖਰਾਬ ਚੱਲ ਰਹੀ ਹੈ ਜਿਸ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਦਿੱਲੀ ਵਿੱਚ ਹਵਾ ਦੀ ਗੁਣਵੱਤਾ ਅੱਜ ‘ਗੰਭੀਰ’ ਸ਼੍ਰੇਣੀ ਵਿੱਚ ਬਣੀ ਹੋਈ ਹੈ।

Khabran Da Sira:ਕਿਸਾਨ ਜਥੇਬੰਦੀਆਂ ਹੋਈਆਂ ਆਹਮੋ-ਸਾਹਮਣੇ ! ਵੱਡਾ ਧੋਖਾ! ਮੁੱਕਰੀ ਸਰਕਾਰ, ਖੇਤੀ ਕਾਨੂੰਨ ਹੋਣਗੇ ਲਾਗੂ!

ਦੱਸ ਦਈਏ ਕਿ ਦਿੱਲੀ ਸ਼ਹਿਰ ਦਾ ਓਵਰਆਲ ਏਅਰ ਕੁਆਲਿਟੀ ਇੰਡੈਕਸ ਅੱਜ 430 ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਲੋਕਾਂ ਨੂੰ ਇਸ ਸਮੇਂ ਕਈ ਗੰਭੀਰ ਪ੍ਰੇਸ਼ਾਨੀਆਂ ਤੋਂ ਗੁਜਰਨਾ ਪੈ ਰਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button