Breaking NewsD5 specialNewsPunjabTop News

ਦਿੱਲੀ ਦੇ ਉੱਪ ਮੁੱਖ ਮੰਤਰੀ Manish Sisodia ਪਹੁੰਚੇ ਖੰਨਾ

ਖੰਨਾ: ਆਮ ਆਦਮੀ ਪਾਰਟੀ ਦੇ ਨੇਤਾ ਅਤੇ ਦਿੱਲੀ ਦੇ ਉੱਪ ਮੁੱਖ ਮੰਤਰੀ Manish Sisodia ਖੰਨਾ ਪਹੁੰਚੇ ਜਿੱਥੇ ਉਨ੍ਹਾਂ ਨੇ ਵਪਾਰੀਆਂ ਤੇ ਉਦਯੋਗਪਤੀਆਂ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ Sisodia ਨੇ ਕਿਹਾ ਕਿ ਸਾਡੀ ਸਰਕਾਰ ਬਣਨ ‘ਤੇ ਤੁਹਾਡੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕੱਢਾਂਗੇ।

Punjab Politics : ਗੰਦੀ ਰਾਜਨੀਤੀ, Dr. Pyara Lal Garg ਦੇ ਵੱਡੇ ਖੁਲਾਸੇ || D5 Channel Punjabi

ਇਸ ਤੋਂ ਇਲਾਵਾ ਉਨ੍ਹਾਂ ਨੇ ਮੰਡੀ ਗੋਬਿੰਦਗੜ੍ਹ ਅਤੇ ਨੇੜਲੇ ਇਲਾਕਿਆਂ ਦੇ ਵਪਾਰੀਆਂ ਦੀਆਂ ਵੀ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਵਿਸ਼ਵਾਸ਼ ਦਵਾਇਆ ਕਿ ‘ਆਪ’ ਸਰਕਾਰ ਆਉਣ ‘ਤੇ ਤੁਹਾਨੂੰ ਸਾਰਿਆਂ ਨੂੰ ਇਨ੍ਹਾਂ ਸਮੱਸਿਆਵਾਂ ਤੋਂ ਛੁਟਕਾਰਾ ਮਿਲੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button