Breaking NewsNationalTop News
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅਸਤੀਫਾ ਦੇਣ ਦਾ ਕੀਤਾ ਐਲਾਨ
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ। ਉਨ੍ਹਾਂ ‘ਆਪ’ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੈਂ ਦੋ ਦਿਨਾਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਵਾਂਗਾ ਅਤੇ ਹੁਣ ਦਿੱਲੀ ਵਾਸੀਆਂ ਦੇ ਹੁਕਮਾਂ ’ਤੇ ਹੀ ਮੁੜ ਮੁੱਖ ਮੰਤਰੀ ਦੀ ਕੁਰਸੀ ’ਤੇ ਬੈਠਾਂਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.