Breaking NewsD5 specialEntertainmentIndiaNewsPunjabTop News

ਦਿੱਲੀ ਪੁਲਿਸ ਦਾ ਵੱਡਾ ਐਲਾਨ, ਦੀਪ ਸਿੱਧੂ ਦੀ ਸੂਚਨਾ ਦੇਣ ਵਾਲੇ ਨੂੰ ਦੇਵੇਗੀ ਇਕ ਲੱਖ ਇਨਾਮ

ਨਵੀਂ ਦਿੱਲੀ : ਗਣਤੰਤਰ ਦਿਵਸ ‘ਤੇ ਕਿਸਾਨਾਂ ਦੇ ਟਰੈਕਟਰ ਮਾਰਚ ‘ਚ ਹੋਈ ਹਿੰਸਾ ਦੇ ਮਾਮਲੇ ‘ਚ ਦਿੱਲੀ ਪੁਲਿਸ ਨੇ ਵੱਡਾ ਐਲਾਨ ਕੀਤਾ ਹੈ। ਪੁਲਿਸ ਨੇ ਪੰਜਾਬੀ ਅਦਾਕਾਰ ਅਤੇ ਹਿੰਸਾ ਦੇ ਆਰੋਪੀ ਦੀਪ ਸਿੱਧੂ ਨੂੰ ਫੜਵਾਉਣ ਵਾਲੇ ਨੂੰ ਇੱਕ ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਸਿੱਧੂ ‘ਤੇ ਕਿਸਾਨ ਆਗੂਆਂ ਨੇ ਇਲਜ਼ਾਮ ਲਗਾਏ ਸਨ ਕਿ ਦੀਪ ਸਿੱਧੂ ਹੀ ਟਰੈਕਟਰ ਪਰੇਡ ਨੂੰ ਲਾਲ ਕਿਲੇ ‘ਤੇ ਲੈ ਗਿਆ ਅਤੇ ਕਿਲ੍ਹੇ ‘ਤੇ ਧਾਰਮਿਕ ਝੰਡਾ ਲਗਾਇਆ। ਆਪਣੇ ਆਪ ਦੀਪ ਸਿੱਧੂ ਨੇ ਵੀ ਆਪਣੇ ਫੇਸਬੁੱਕ ਵੀਡੀਓ ‘ਤੇ ਇਹ ਮੰਨਿਆ ਸੀ । ਹਾਲਾਂਕਿ ਇਸ ਘਟਨਾ ਤੋਂ ਬਾਅਦ ਆਖ਼ਰੀ ਵਾਰ ਦੀਪ ਨੂੰ ਸਿੰਘੂ ਬਾਰਡਰ ‘ਤੇ ਦੇਖਿਆ ਗਿਆ ਸੀ ਪਰ ਕਿਸਾਨਾਂ ਨੇ ਉਸ ਨੂੰ ਉੱਥੇ ਘੇਰ ਲਿਆ ਸੀ, ਜਿਸ ਤੋਂ ਬਾਅਦ ਉਹ ਉਥੋਂ ਤੋਂ ਫਰਾਰ ਹੋ ਗਿਆ ਸੀ।

ਤੇਹਾੜ ਜੇਲ੍ਹ ਤੋਂ ਕਿਸਾਨਾਂ ਲਈ ਆਈ ਵੱਡੀ ਖ਼ਬਰ,ਪੂਰੀ ਦਿਲੀ ਦੀ ਮਿਲੀ ਸਪੋਟ!

ਦਿੱਲੀ ਪੁਲਿਸ ਨੇ 26 ਜਨਵਰੀ ਹਿੰਸਾ ਦੇ ਦੋਸ਼ ‘ਚ ਮੁਲਜ਼ਮ ਦੀਪ ਸਿਧੂ, ਜੁਗਰਾਜ, ਗੁਰਜੋਤ ਸਿੰਘ ਅਤੇ ਗੁਰਜੰਤ ਸਿੰਘ ‘ਤੇ ਇਕ-ਇਕ ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਗਿਆ ਹੈ। ਬਾਕੀ 4 ਲੋਕਾਂ ਜਜਬੀਰ ਸਿੰਘ, ਬੂਟਾ ਸਿੰਘ, ਸੁਖਦੇਵ ਸਿੰਘ ਅਤੇ ਇਕਬਾਲ ਸਿੰਘ ਦੀ ਸੂਚਨਾ ਦੇਣ ਵਾਲੇ ਨੂੰ ‘ਤੇ 50-50 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਜਾਵੇਗਾ ਇਹਨਾਂ ਦੀ ਜਾਣਕਾਰੀ ਦੇਣ ਵਾਲੇ ਨੂੰ ਦਿੱਲੀ ਪੁਲਿਸ 50 ਹਜ਼ਾਰ ਰੁਪਏ ਦਾ ਇਨਾਮ ਦੇਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button