IndiaTop News

ਦਿੱਲੀ ਪੁਲਿਸ ਨੇ ਪੰਜਾਬ ਦੇ 2 ਗੈਂਗਸਟਰ ਹਥਿਆਰਾਂ ਸਮੇਤ ਕੀਤੇ ਕਾਬੂ 

ਨਵੀਂ ਦਿੱਲੀ : ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਦੇ ਹੱਥ ਵੱਡੀ ਸਫ਼ਲਤਾ ਲੱਗੀ ਹੈ। ਸਪੈਸ਼ਲ ਸੈੱਲ ਨੇ ਪੰਜਾਬ ਦੇ 2 ਗੈਂਗਸਟਰ ਫੜੇ ਹਨ। ਗ੍ਰਿਫ਼ਤਾਰ ਗੈਂਗਸਟਰਾਂ ਕੋਲੋਂ 15 ਪਿਸੌਤਲ ਬਰਾਮਦ ਕੀਤੀਆਂ ਗਈਆਂ ਹਨ।

Bijli Sodh Bill 2022 : ਕੇਂਦਰ ਦਾ ਨਵਾਂ ਫ਼ਰਮਾਨ, ਲਿਆਏ ਨਵਾਂ ਕਾਨੂੰਨ | D5 Channel Punjabi

ਦੱਸਿਆ ਜਾ ਰਿਹਾ ਹੈ ਕਿ ਗ੍ਰਿਫ਼ਤਾਰ ਗੈਂਗਸਟਰ ਪਿਛਲੇ 2 ਸਾਲਾਂ ਤੋਂ ਪੰਜਾਬ-ਦਿੱਲੀ ਸਮੇਤ ਹੋਰ ਸੂਬਿਆਂ ‘ਚ ਹਥਿਆਰਾਂ ਦੀ ਸਪਲਾਈ ਕਰ ਰਹੇ ਸਨ। ਪੁਲਿਸ ਨੇ ਇਨ੍ਹਾਂ ਗੈਂਗਸਟਰਾਂ ਦੀ ਪਛਾਣ ਗਗਨਦੀਪ ਸਿੰਘ ਅਤੇ ਆਕਾਸ਼ਦੀਪ ਸਿੰਘ ਵਜੋਂ ਕੀਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button