PunjabTop News

ਦਿੱਲੀ ਬਨਾਮ ਕੇਂਦਰ ਆਰਡੀਨੈਂਸ ਮਾਮਲਾ: ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਅੱਜ ਸ਼ਰਦ ਪਵਾਰ ਨਾਲ ਕਰਨਗੇ ਮੁਲਾਕਾਤ


ਮੁੰਬਈ, 25 ਮਈ, 2023: ਕੇਂਦਰ ਵੱਲੋਂ ਕੌਮੀ ਰਾਜਧਾਨੀ ਵਿਚ ਪ੍ਰਸ਼ਾਸਕੀ ਕੰਟਰੋਲ ਲਈ ਆਰਡੀਨੈਂਸ ਜਾਰੀ ਕਰਨ ਦੇ ਮਾਮਲੇ ਵਿਚ ਵਿਰੋਧੀ ਧਿਰ ਦੀ ਹਮਾਇਤ ਜੁਟਾਉਣ ਵਿਚ ਲੱਗੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 25 ਮਈ ਨੂੰ ਐਨ ਸੀ ਪੀ ਮੁਖੀ ਸ਼ਰਦ ਪਵਾਰ ਨਾਲ ਮੁਲਾਕਾਤ ਕਰਨਗੇ।
ਇਹ ਮੀਟਿੰਗ ਦੁਪਹਿਰ ਬਾਅਦ 3.00 ਵਜੇ ਹੋਵੇਗੀ। ਕੇਜਰੀਵਾਲ ਦੇ ਨਾਲ ਭਗਵੰਤ ਮਾਨ ਤੋਂ ਇਲਾਵਾ ਐਮ ਪੀ ਸੰਜੇ ਸਿੰਘ, ਰਾਘਵ ਚੱਢਾ ਤੇ ਦਿੱਲੀ ਦੇ ਮੰਤਰੀ ਆਤਿਸ਼ੀ ਵੀ ਹੋਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button