Breaking NewsD5 specialIndiaNewsPoliticsPunjab

ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਦਾ ਪਿਆ ਪੰਗਾ!ਕਿਸਾਨਾਂ ਨੇ ਤੱਤੇ ਹੋਕੇ ਕਰਤਾ ਵੱਡਾ ਕੰਮ,ਪ੍ਰਸ਼ਾਸਨ ਨੂੰ ਪਈਆਂ ਭਾਜੜਾਂ!

ਸਮਾਣਾ : ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਸੰਘਰਸ਼ ਲਗਾਤਾਰ ਤਿੱਖਾ ਹੁੰਦਾ ਜਾ ਰਿਹਾ ਹੈ। ਇਨ੍ਹਾਂ ਕਾਨੂੰਨਾਂ ਦੇ ਵਿਰੋਧ ‘ਚ ਕੇਂਦਰ ਸਰਕਾਰ ਖ਼ਿਲਾਫ਼ ਚੱਲ ਰਹੇ ਅੰਦੋਲਨ ਤਹਿਤ ਦਿੱਲੀ ਕੂਚ ਕਰਨ ਵਾਲੀਆਂ ਕਿਸਾਨ ਜਥੇਬੰਦੀਆਂ ਦੇ ਵਰਕਰਾਂ ਨੂੰ ਖਨੌਰੀ ਬੈਰੀਅਰ ਤੇ ਰੋਕਿਆ ਗਿਆ ਪਰ ਕਿਸਾਨ ਜਥੇਬੰਦੀਆਂ ਨੇ ਉੱਥੇ ਹੀ ਅੰਦੋਲਨ ਸ਼ੁਰੂ ਕਰ ਦਿੱਤਾ।

🔴LIVE |ਪੰਜਾਬ ‘ਚ ਲੱਗੇਗੀ ਐਮਰਜੈਂਸੀ? ਕਿਸਾਨਾਂ ਨੇ ਹਿਲਾਤੀ ਕੇਂਦਰ ਦੀ ਸਰਕਾਰ? ਸ਼ੰਭੂ ਬਾਰਡਰ ‘ਤੇ ਇਕੱਠੇ ਹੋਏ ਕਿਸਾਨ

ਜੱਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਖ਼ਿਲਾਫ਼ ਚੱਲ ਰਹੇ ਅੰਦੋਲਨ ਤਹਿਤ ਹਰਿਆਣਾ ਦੀ ਖੱਟਰ ਸਰਕਾਰ ਵੀ ਕੇਂਦਰ ਸਰਕਾਰ ਦੀ ਪੈੜ ਵਿੱਚ ਪੈੜ ਧਰ ਰਹੀ ਹੈ ਪਰ ਕਿਸੇ ਵੀ ਸਰਕਾਰ ਦੇ ਦਬਾਅ ਹੇਠ ਆ ਕੇ ਇਹ ਅੰਦੋਲਨ ਖਤਮ ਨਹੀਂ ਹੋਵੇਗਾ ਸਗੋਂ ਲਗਾਤਾਰ ਜਾਰੀ ਰਹੇਗਾ।

ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਦਾ ਪਿਆ ਪੰਗਾ!ਕਿਸਾਨਾਂ ਨੇ ਤੱਤੇ ਹੋਕੇ ਕਰਤਾ ਵੱਡਾ ਕੰਮ,ਪ੍ਰਸ਼ਾਸਨ ਨੂੰ ਪਈਆਂ ਭਾਜੜਾਂ!

ਸੋ ਲਗਾਤਾਰ 2 ਮਹੀਨੇ ਤੋਂ ਵੱਧ ਦਾ ਸਮਾਂ ਹੋ ਚੁੱਕਿਆ ਹੈ ਕਿਸਾਨ ਸੜਕਾਂ ਤੇ ਰਾਤਾਂ ਕੱਟ ਰਹੇ ਹਨ। ਕੇਂਦਰ ਸਰਕਾਰ ਵੱਲੋਂ ਵਾਰ ਵਾਰ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਪਰ ਹਰ ਵਾਰ ਕਿਸਾਨਾਂ ਨਾਲ ਇਹ ਮੀਟਿੰਗਾਂ ਬੇਸਿੱਟਾ ਹੀ ਨਿਕਲ ਰਹੀਆਂ ਹਨ। ਦੇਖਣਾ ਇਹ ਹੋਵੇਗਾ ਕਿ ਹੁਣ ਸਰਕਾਰਾਂ ਵੱਲੋਂ ਕਿਸਾਨਾਂ ਨਾਲ ਹੁਣ ਕੀ ਰੁੱਖ ਅਪਣਾਇਆ ਜਾਂਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button