Breaking NewsD5 specialIndiaNewsTop News

ਦਿੱਲੀ ਸਰਕਾਰ ਨੇ ‘ਰੈੱਡ ਲਾਈਟ ਆਨ, ਗੱਡੀ ਆਫ ‘ ਮੁਹਿੰਮ ਨੂੰ ਅੱਗੇ ਵਧਾਇਆ

ਨਵੀਂ ਦਿੱਲੀ: ਦਿੱਲੀ ਵਿੱਚ ਹਵਾ ਪ੍ਰਦੂਸ਼ਣ ਲਗਾਤਾਰ ਵੱਧਦਾ ਜਾ ਰਿਹਾ ਹੈ।ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਸਰਕਾਰ ਵੱਲੋਂ ਜਾਰੀ ਕੀਤੀ ਗਈ ਮੁਹਿੰਮ ਨੂੰ ਹੋਰ ਅੱਗੇ ਵਧਾਇਆ ਗਿਆ ਹੈ।’ਰੈੱਡ ਲਾਈਟ ਆਨ, ਗੱਡੀ ਆਫ’ ਮੁਹਿੰਮ ਹੁਣ 3 ਦਸੰਬਰ ਤੱਕ ਚੱਲੇਗੀ।

BIG NEWS ਸਿੱਖ ਸੰਗਤ ਲਈ ਆਈ ਖੁਸ਼ਖਬਰੀ, ਮੋਦੀ ਸਰਕਾਰ ਦਾ ਆਇਆ ਫੈਸਲਾ 5 Channel Punjabi

ਦਿੱਲੀ ਦੇ ਵਾਤਾਵਰਣ ਮੰਤਰੀ Gopal Rai ਦਾ ਕਹਿਣਾ ਹੈ ਕਿ ਦਿੱਲੀ ਵਿਚ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ 18 ਨਵੰਬਰ ਨੂੰ ਖ਼ਤਮ ਹੋਣ ਵਾਲੀ ਦਿੱਲੀ ਸਰਕਾਰ ਵੱਲੋਂ ਜਾਰੀ ਕੀਤੀ ਗਈ ਇਹ ਮੁਹਿੰਮ ਨੂੰ ਹੋਰ 15 ਦਿਨਾਂ ਲਈ ਵਧਾ ਦਿੱਤਾ ਗਿਆ ਹੈ ਤਾਂ ਜੋ ਜਲਦ ਤੋਂ ਜਲਦ ਹਵਾ ਪ੍ਰਦੂਸ਼ਣ ਨੂੰ ਰੋਕਿਆ ਜਾ ਸਕੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button