Breaking NewsD5 specialIndiaNewsPunjabTop News

ਦਿੱਲੀ ਸੀਐਮ ਅਰਵਿੰਦ ਕੇਜਰੀਵਾਲ ਨੇ ਲੁਧਿਆਣਾ ਧਮਾਕੇ ‘ਤੇ ਜਤਾਇਆ ਦੁੱਖ

ਨਵੀਂ ਦਿੱਲੀ/ਲੁਧਿਆਣਾ : ਅਰਵਿੰਦ ਕੇਜਰੀਵਾਲ ਨੇ ਲੁਧਿਆਣਾ ਧਮਾਕੇ ‘ਤੇ ਦੁੱਖ ਜ਼ਾਹਿਰ ਕਰਦਿਆਂ ਕਿਹਾ ਕਿ ”ਪਹਿਲਾਂ ਬੇਅਦਬੀ ਹੁਣ ਧਮਾਕਾ। ਕੁਝ ਲੋਕ ਪੰਜਾਬ ਦੀ ਸ਼ਾਂਤੀ ਭੰਗ ਕਰਨਾ ਚਾਹੁੰਦੇ ਹਨ।

ਲੁਧਿਆਣਾ ਬਲਾਸਟ ਪਿੱਛੇ ਕਿਸਦਾ ਹੱਥ? ਸੱਚ ਆਇਆ ਸਾਹਮਣੇ! CM ਚੰਨੀ ਦੀ ਵੱਡੀ ਕਾਰਵਾਈ || D5 Channel Punjabi

ਪੰਜਾਬ ਦੇ 3 ਕਰੋੜ ਲੋਕ ਉਨ੍ਹਾਂ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ। ਸਾਨੂੰ ਇੱਕ ਦੂਜੇ ਦਾ ਹੱਥ ਫੜਨਾ ਪਵੇਗਾ।ਇਹ ਖਬਰ ਸੁਣ ਕੇ ਬਹੁਤ ਦੁੱਖ ਹੋਇਆ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮੇਰੀ ਸੰਵੇਦਨਾ ਹੈ ਅਤੇ ਸਾਰੇ ਜ਼ਖਮੀਆਂ ਦੇ ਜ਼ਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।”

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button