Breaking NewsD5 specialIndiaNewsPunjab

ਦਿੱਲੀ ਹਲਾਤਾਂ ਦੇ ਮੱਦੇਨਜ਼ਰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ 6 ਮੈਂਬਰੀ ਸਬ ਕਮੇਟੀ ਦਾ ਕੀਤਾ ਗਠਨ

ਅੰਮ੍ਰਿਤਸਰ : ਦਿੱਲੀ ਦੇ ਮਾੜੇ ਹੋਏ ਹਾਲਾਤਾਂ ਦੇ ਮੱਦੇਨਜ਼ਰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 6 ਮੈਂਬਰੀ ਸਬ ਕਮੇਟੀ ਦਾ ਗਠਨ ਕੀਤਾ ਹੈ ਜੋ ਆਪਣੀ ਰਿਪੋਰਟ ਜਥੇਦਾਰ ਸ਼੍ਰੀ ਅਕਾਲ ਤਖ਼ਤ ਨੂੰ ਸੌਂਪੇਗੀ।

ਆਹ ਪੰਜਾਬੀ ਬੰਦੇ ਦੇ ਮੁਰੀਦ ਹੋਏ ਗੋਰੇ ਬੰਦੇ ਨੇ ਹੁਨਰ ਨਾਲ ਗੋਰਿਆਂ ਦੀਆਂ ਜੇਬਾਂ ਚੋਂ ਕਢਾਲੇ ਡਾਲਰ

ਇਸ ਕਮੇਟੀ ‘ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਸੀਨੀਅਰ ਐਡਵੋਕੇਟ ਹਰਵਿੰਦਰ ਸਿੰਘ ਫੂਲਕਾ, ਜਸਪਾਲ ਸਿੰਘ ਸਾਬਕਾ ਵਾਇਸ ਚਾਂਸਲਰ ਪਟਿਆਲਾ ਯੂਨੀਵਰਸਿਟੀ, ਤਰਲੋਚਨ ਸਿੰਘ, ਬੀਬੀ ਰਣਜੀਤ ਕੌਰ ਅਤੇ ਹਰਮੀਤ ਸਿੰਘ ਕਾਲਕਾ ਦਾ ਨਾਮ ਸ਼ਾਮਿਲ ਹੈ।

ਲਓ ਜੀ! ਲੱਭ ਗਿਆ ਦਿੱਲੀ ਦੰਗਿਆਂ ਦਾ ਕਾਰਨ ਕੇਜਰੀਵਾਲ ਦਾ ਪੁਰਾਣਾ ਸਾਥੀ ਖੋਲ੍ਹ ਗਿਆ ਪੋਲਾਂ

ਇਹ ਕਮੇਟੀ ਦਿੱਲੀ ‘ਚ ਹੋਏ ਸਿੱਖਾਂ ਦੇ ਨੁਕਸਾਨ ਦਾ ਜਾਇਜ਼ਾ ਲੈ ਕੇ ਰਿਪੋਰਟ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜੇਗੀ। ਕਮੇਟੀ ਹਿੰਸਾ ਨਾਲ ਪ੍ਰਭਾਵਿਤ ਇਲਾਕਿਆਂ ਦਾ ਜਾਇਜਾ ਲੈ ਕੇ ਲੋਕਾਂ ਦੀਆਂ ਜ਼ਰੂਰਤਾਂ ਦੀ ਪੂਰਤੀ ਕਰੇਗੀ ਉਥੇ ਹੀ ਸ਼ਾਂਤੀ ਬਣਾਈ ਰੱਖਣ ਲਈ ਯਤਨ ਵੀ ਕਰੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button