ਚੰਡੀਗੜ੍ਹ: ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਗ੍ਰਿਫ਼ਤਾਰ ਦੀਪਕ ਟੀਨੂੰ ਬੀਤੀ ਰਾਤ ਪੁਲਿਸ ਦੀ ਗ੍ਰਿਫ਼ਤ ‘ਚੋਂ ਫ਼ਰਾਰ ਹੋ ਗਿਆ ਸੀ। ਦੀਪਕ ਟੀਨੂੰ ਲਾਰੇਸ਼ ਬਿਸ਼ਨੋਈ ਦਾ ਬਹੁਤ ਕਰੀਬੀ ਦੱਸਿਆ ਜਾ ਰਿਹਾ । ਹੁਣ ਡੀ.ਜੀ.ਪੀ ਪੰਜਾਬ ਨੇ ਟਵੀਟ ਕਰ ਦੱਸਿਆ ਕੀ ਮਾਨਸਾ ‘ਚ ਦੀਪਕ ਟੀਨੂੰ ਦੇ ਹਿਰਾਸਤ ‘ਚੋਂ ਫਰਾਰ ਹੋਣ ‘ਤੇ ਅਣਗਹਿਲੀ ਕਰਨ ਵਾਲੇ ਪੁਲਿਸ ਅਧਿਕਾਰੀ ਨੂੰ ਬਰਖ਼ਾਸਤ ਕਰ ਪੁਲਿਸ ਹਰਾਸਤ ‘ਚ ਲੈ ਲਿਆ ਗਿਆ ਹੈ।
ਫਰਾਰ ਹੋਏ ਗੈਂਗਸਟਰ ਦਾ ਐਨਕਾਊਂਟਰ ਹੋ ਸਕਦਾ ਹੈ: ਵਕੀਲ, ਮੂਸੇਵਾਲਾ ਕਤਲ ਮਾਮਲੇ ’ਚ ਸੀ ਗ੍ਰਿਫ਼ਤਾਰ
ਧਾਰਾ 311 ਤਹਿਤ ਨੌਕਰੀ ਤੋਂ ਬਰਖ਼ਾਸਤ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। FIR 222,224,225 A,120-B ਆਈਪੀਸੀ ਦੇ ਤਹਿਤ ਪੁਲਿਸ ਅਧਿਕਾਰੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਟੀਮਾਂ ਨੇ ਮੁਸਤੈਦੀ ਕਰ ਦਿੱਤੀ ਹੈ ਅਤੇ ਮੁਲਜ਼ਮਾਂ ਦੀ ਮੁੜ ਗ੍ਰਿਫ਼ਤਾਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
#FIR u/s 222,224,225 A,120-B IPC registered against errant police officials#Incharge #CIA dismissed from service under Article 311. https://t.co/XhWmpIH55q
— Punjab Police India (@PunjabPoliceInd) October 2, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.