EntertainmentTop News

ਦੀਪਿਕਾ ਪਾਦੂਕੋਣ ਦੀ ਵਿਗੜੀ ਸਿਹਤ, ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ‘ਚ ਦਾਖ਼ਲ

ਮੁੰਬਈ : ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੂਕੋਣ ਨੂੰ ਬੀਤੇ ਸੋਮਵਾਰ ਰਾਤ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਖ਼ਬਰਾਂ ਆ ਰਹੀਆਂ ਹਨ ਕਿ ਅਦਾਕਾਰਾ ਹੁਣ ਪੂਰੀ ਤਰ੍ਹਾਂ ਠੀਕ ਮਹਿਸੂਸ ਕਰ ਰਹੀ ਹੈ। ਇਹ ਦੂਜੀ ਵਾਰ ਹੈ ਜਦੋਂ ਦੀਪਿਕਾ ਦੀ ਸਿਹਤ ਵਿਗੜ ਗਈ ਹੈ।

ਪਠਾਣਮਾਜਰਾ ਨੂੰ ਭਾਜਪਾ ਨੇ 100 ਕਰੋੜ ਚ ਖਰੀਦਿਆ? ਆਈ ਔਫਰ CM ਤੇ 420 ਦਾ ਕੇਸ! ਮਜੀਠੀਆ ਪਹੁੰਚੇ ਕੋਰਟ ?

ਦੱਸ ਦਈਏ ਕਿ ਦੀਪਿਕਾ ਪਾਦੂਕੋਣ ਨੇ ਹਸਪਤਾਲ ਵਿਚ ਆਪਣੇ ਲਗਭਗ ਸਾਰੇ ਟੈਸਟ ਕਰਵਾਏ, ਜਿਸ ਵਿਚ ਉਸ ਨੂੰ ਅੱਧਾ ਦਿਨ ਲੱਗਿਆ। ਦੀਪਿਕਾ ਨੂੰ ਬੇਚੈਨੀ ਦੀ ਸ਼ਿਕਾਇਤ ਤੋਂ ਬਾਅਦ ਤੁਰੰਤ ਸ਼ਹਿਰ ਦੇ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ। ਪਿੰਕਵਿਲਾ ਦੀ ਇੱਕ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਅਦਾਕਾਰਾ ਦੀ ਟੀਮ ਨੇ ਹਾਲੇ ਤੱਕ ਇਸ ਖ਼ਬਰ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਹੈ ਪਰ ਦੀਪਿਕਾ ਹੁਣ ਠੀਕ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button