Breaking NewsEntertainmentNewsUncategorized

ਦੀਪਿਕਾ ਪਾਦੂਕੋਣ ਨੇ ਫਿਲਮ ‘ਛਪਾਕ’ ਦਾ ਫਰਸਟ ਲੁਕ ਕੀਤਾ ਸ਼ੇਅਰ, ਵਾਇਰਲ ਹੋਈ Photo

ਬਾਲੀਵੁਡ ਅਭਿਨੇਤਰੀ ਦੀਪਿਕਾ ਪਾਦੂਕੋਣ ਨੇ ਆਪਣੀ ਆਉਣ ਵਾਲੀ ਫਿਲਮ ‘ਛਪਾਕ’ ਦੀ ਪਹਿਲੀ ਝਲਕ ਸਾਂਝੀ ਕੀਤੀ ਹੈ। ਇਸ ਫਿਲਮ ਵਿਚ ਦੀਪਿਕਾ ਪਾਦੂਕੋਣ ਤੇਜ਼ਾਬ ਹਮਲੇ ਦੀ ਪੀੜਤ ਲਕਸ਼ਮੀ ਅਗਰਵਾਲ ਦੀ ਭੂਮਿਕਾ ਨਿਭਾਅ ਰਹੀ ਹੈ। ਇਹ ਫਿਲਮ ਰਾਜੀ ਫਿਲਮ ਦੀ ਡਾਇਰੈਕਟਰ ਮੇਘਨਾ ਗੁਲਜਾਰ ਨਿਰਦੇਸ਼ਤ ਕਰ ਰਹੀ ਹੈ।

Read Also ਦੀਪਿਕਾ ਪਾਦੂਕੋਣ ਤੇ ਰਣਵੀਰ ਸਿੰਘ ਦੇ ਵਿਆਹ ‘ਚ ਨਿਭਾਈ ਜਾਵੇਗੀ ਇਹ ਅਜੀਬ ਰਸਮ

ਦੀਪਿਕਾ ਪਾਦੂਕੋਣ ਦੀ ਫਿਲਮ ਛਪਾਕ ਦੀ ਪਹਿਲੀ ਲੁਕ ਕਾਫੀ ਪ੍ਰਭਾਵਸ਼ਾਲੀ ਅਤੇ ਰੋਗਟੇ ਖੜ੍ਹੇ ਕਰਨ ਵਾਲੀ ਹੈ। ਉਨ੍ਹਾਂ ਦੇ ਫਿਲਮ ਦੇ ਪਾਤਰ ਮੁਤਾਬਕ ਪਹਿਲੀ ਲੁਕ ਵਿਚ ਉਨ੍ਹਾਂ ਦੇ ਚੇਹਰੇ ਉਤੇ ਸੜਨ ਦੇ ਨਿਸ਼ਾਨ ਹਨ। ਇਸ ਫੋਟੋ ਨੂੰ ਸਾਂਝੀ ਕਰਦੇ ਹੋਏ ਉਨ੍ਹਾਂ ਲਿਖਿਆ ਕਿ ਇਸ ਫਿਲਮ ਦੀ ਸ਼ੂਟਿੰਗ ਅੱਜ ਤੋਂ ਸ਼ੁਰੂ ਹੋ ਗਈ ਹੈ। ਛਪਾਕ 10 ਜਨਵਰੀ 2020 ਨੂੰ ਰਿਲੀਜ਼ ਹੋਵੇਗੀ।

ਫਿਲਮ ਦਾ ਇਹ ਪੋਸਟਰ ਕਾਫੀ ਪ੍ਰਭਾਵਸ਼ਾਲੀ ਹੈ ਅਤੇ ਉਹ ਤੇਜ਼ਾਬ ਹਮਲੇ ਦੀ ਪੀੜਤ ਲਕਸ਼ਮੀ ਅਗਰਵਾਲ ਦੀ ਤਰ੍ਹਾਂ ਹੀ ਨਜ਼ਰ ਆ ਰਹੀ ਹੈ। ਇਸ ਪੋਸਟਰ ਵਿਚ ਦੀਪਿਕਾ ਮੁਸ਼ਕਰਾਉਂਦੀ ਹੋਈ ਸ਼ੀਸ਼ੇ ਦੇ ਪਿੱਛੇ ਤੋਂ ਦੇਖ ਰਹੀ ਹੈ ਅਤੇ ਸ਼ੀਸ਼ੇ ਵਿਚ ਵੀ ਉਨ੍ਹਾਂ ਦਾ ਚੇਹਰਾ ਦਿਖਾਈ ਦੇ ਰਿਹਾ ਹੈ। ਇਸ ਲੁਕ ਨੂੰ ਸਾਂਝੀ ਕਰਦੇ ਹੋਏ ਦੀਪਿਕਾ ਨੇ ਇਹ ਵੀ ਲਿਖਿਆ, ‘ਅਜਿਹਾ ਚਰਿੱਤਰ ਜੋ ਹਮੇਸ਼ਾ ਮੇਰੇ ਨਾਲ ਰਹੇਗਾ… ਮਾਲਤੀ।’

View this post on Instagram

Red Saree ♥️ #StopSaleAcid #chhapak @deepikapadukone

A post shared by Laxmi Agarwal (@thelaxmiagarwal) on

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button