Breaking NewsD5 specialEntertainmentNews

ਦੀਪਿਕਾ ਪਾਦੂਕੋਣ ਨੇ Facebook, Instagram ਅਤੇ Twitter ਤੋਂ ਡਿਲੀਟ ਕੀਤੇ ਪੋਸਟ, ਆਡੀਓ ਮੈਸੇਜ ਸ਼ੇਅਰ ਕਰ ਕਹੀ ਇਹ ਗੱਲ

ਮੁੰਬਈ : ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੂਕੋਣ ਨੇ ਆਪਣੇ Facebook, Instagram ਅਤੇ Twitter ਅਕਾਊਂਟ ਤੋਂ ਆਪਣੀਆਂ ਸਾਰੀਆਂ ਪੋਸਟਾਂ ਡਿਲੀਟ ਕਰ ਦਿੱਤੀਆਂ ਹਨ। ਹਮੇਸ਼ਾ ਸੋਸ਼ਲ ਮੀਡੀਆ ‘ਤੇ ਐਕਟਿਵ ਰਹਿਣ ਵਾਲੀ ਦੀਪਿਕਾ ਪਾਦੂਕੋਣ ਤੋਂ ਅਚਾਨਕ ਇਹ ਸਭ ਕੀਤੇ ਜਾਣ ਤੇ ਹਰ ਕੋਈ ਹੈਰਾਨ ਹੈ। ਇਸ ਗੱਲ ਤੋਂ ਹਰ ਕੋਈ ਜਾਣੂ ਹੈ ਕਿ ਕਈ ਅਦਾਕਾਰਾ ਦੇ ਸੋਸ਼ਲ ਅਕਾਊਂਟ ਹੈਕ ਹੋਣ ਦੀਆਂ ਖਬਰਾਂ ਸਾਹਮਣੇ ਆਈਆਂ ਸਨ।

ਬਾਰਡਰ ਦੇ ਕੀਤੀਆਂ ਨਵੇਂ ਸਾਲ ਦੀਆਂ ਤਿਆਰੀਆਂ, ਦੂਰੋਂ-ਦੂਰੋਂ ਦੇਖਣ ਪਹੁੰਚ ਰਹੇ ਲੋਕ!

ਉਥੇ ਹੀ ਦੀਪਿਕਾ ਪਾਦੂਕੋਣ ਦੇ ਵੱਲੋਂ ਅਜੇ ਤੱਕ ਇਸ ਦੀ ਕੋਈ ਵਜ੍ਹਾ ਨਹੀਂ ਦੱਸੀ ਗਈ ਹੈ। ਖ਼ਬਰਾਂ ਮੁਤਾਬਕ ਦੀਪਿਕਾ ਪਾਦੂਕੋਣ ਕਿਸੇ ਖਾਸ ਪ੍ਰੋਜੈਕਟ ਦੀ ਤਿਆਰੀ ਕਰ ਰਹੀ ਹਨ। ਉਨ੍ਹਾਂ ਨੇ ਆਪਣੀ ਪ੍ਰੋਫਾਈਲ ਫੋਟੋ ਵੀ ਬਦਲੀ ਹੈ। ਅਜਿਹੇ ‘ਚ ਕਿਹਾ ਜਾ ਰਿਹਾ ਹੈ ਕਿ ਇਹ ਕਿਸੇ ਪ੍ਰੋਮੋਸ਼ਨ ਦਾ ਵੀ ਹਿੱਸਾ ਹੋ ਸਕਦਾ ਹੈ।

 

View this post on Instagram

 

A post shared by Deepika Padukone (@deepikapadukone)

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button