Breaking NewsD5 specialNewsPunjabSportsTop News

ਦੁਖਦਾਇਕ ਖ਼ਬਰ : ਧਿਆਨ ਚੰਦ ਐਵਾਰਡੀ ਹਾਕੀ ਓਲੰਪੀਅਨ ਵਰਿੰਦਰ ਸਿੰਘ ਦਾ ਦੇਹਾਂਤ

ਪਟਿਆਲਾ : ਓਲੰਪਿਕ ਹਾਕੀ ਖਿਡਾਰੀ ਵਰਿੰਦਰ ਸਿੰਘ ਦਾ ਮੰਗਲਵਾਰ ਨੂੰ ਪੰਜਾਬ ਦੇ ਜਲੰਧਰ ‘ਚ ਦੇਹਾਂਤ ਹੋ ਗਿਆ। ਉਹ ਕੁਝ ਸਮੇਂ ਤੋਂ ਬਿਮਾਰ ਸਨ। 16 ਮਈ, 1947 ਨੂੰ ਜਨਮੇ, ਧਿਆਨ ਚੰਦ ਐਵਾਰਡੀ ਵਰਿੰਦਰ ਨੇ ਮਿਊਨਿਖ ਵਿੱਚ 1972 ਦੇ ਸਮਰ ਓਲੰਪਿਕ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਸੀ।

Vidhan Sabha ਬਾਹਰ ਗਰਮਾਇਆ ਮਾਹੌਲ, ਦੇਖ Mann ਨੇ ਸੁਣਾਤੀ ਵੱਡੀ ਖੁਸ਼ਖਬਰੀ,ਦੇਖੋ ਸਿੱਧਾ Live | D5 Channel Punjabi

ਉਨ੍ਹਾਂ ਨੇ 1976 ਦੇ ਸਮਰ ਓਲੰਪਿਕ ਵਿੱਚ ਵੀ ਭਾਗ ਲਿਆ ਸੀ। ਸੁਰਜੀਤ ਹਾਕੀ ਸੋਸਾਇਟੀ ਨੇ ਵਰਿੰਦਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕਰਦਿਆਂ ਕਿਹਾ, ‘ਅਸੀਂ ਸਾਰੇ ਸੋਸਾਇਟੀ ਮੈਂਬਰ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਉਹ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ।’

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button