Breaking NewsD5 specialIndiaNewsTop News

ਦੂਜੀ ਖੁਰਾਕ ਦੇ 9 ਮਹੀਨਿਆਂ ਬਾਅਦ ਹੀ ਬੂਸਟਰ ਖੁਰਾਕ ਦੀ ਪਵੇਗੀ ਲੋੜ

ਨਵੀਂ ਦਿੱਲੀ: ਮਹਾਂਮਾਰੀ ਦੇ ਨਵੇਂ ਵੈਰੀਐਂਟ ਓਮੀਕਰੋਨ ਦੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ‘ਚ ਵੈਕਸੀਨ ਦੀ ਬੂਸਟਰ ਡੋਜ਼ ਦੀ ਜ਼ਰੂਰਤ ‘ਤੇ ਬਹਿਸ ਤੇਜ਼ ਹੋ ਗਈ ਹੈ। ਸਰਕਾਰ ਵੱਲੋਂ ਅਜੇ ਤੱਕ ਕੋਈ ਫੈਸਲਾ ਨਹੀਂ ਲਿਆ ਗਿਆ ਹੈ ਅਤੇ ਕੇਂਦਰੀ ਸਿਹਤ ਮੰਤਰਾਲੇ ਮੁਤਾਬਿਕ ਐਂਟੀ-ਮਹਾਂਮਾਰੀ ਵਾਇਰਸ ਵੈਕਸੀਨ ਦੀ ਦੂਜੀ ਖੁਰਾਕ ਲੈਣ ਦੇ 9 ਮਹੀਨਿਆਂ ਤੋਂ ਬਾਅਦ ਬੂਸਟਰ ਡੋਜ਼ ਦੀ ਜ਼ਰੂਰਤ ਹੋਵੇਗੀ।

Kisan Andolan News : ਨਹੀਂ ਖਤਮ ਹੋਇਆ ਅੰਦੋਲਨ, ਜਥੇਬੰਦੀਆਂ ਦਾ ਧਮਾਕਾ || D5 Channel Punjabi

ਲੋਕ ਸਭਾ ‘ਚ ਸਵਾਲਾਂ ਦਾ ਜਵਾਬ ਦਿੰਦਿਆਂ ਸਿਹਤ ਰਾਜ ਮੰਤਰੀ Bharti Parveen Pawar ਨੇ ਕਿਹਾ ਕਿ ਦੁਨੀਆ ਦੇ 60 ਤੋਂ ਜ਼ਿਆਦਾ ਦੇਸ਼ਾਂ ‘ਚ ਬੂਸਟਰ ਡੋਜ਼ ਦਿੱਤੀਆਂ ਜਾ ਰਹੀਆਂ ਹਨ। ਭਾਰਤ ਵਿੱਚ ਹੁਣ ਤੱਕ ਇਸ ਲਈ ਜ਼ਰੂਰੀ ਵਿਗਿਆਨਕ ਅੰਕੜੇ ਇਕੱਠੇ ਕਰਨ ਦਾ ਕੰਮ ਚੱਲ ਰਿਹਾ ਹੈ।ਮਹਾਂਮਾਰੀ ਸੰਕ੍ਰਮਣ ਸਬੰਧੀ ਉਪਲਬਧ ਵਿਗਿਆਨਕ ਅੰਕੜਿਆਂ ਦੇ ਆਧਾਰ ‘ਤੇ ਮੰਤਰਾਲੇ ਨੇ ਸੰਸਦੀ ਕਮੇਟੀ ਦੇ ਸਾਹਮਣੇ ਇਹ ਗੱਲ ਕਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button