Breaking NewsD5 specialNewsPunjab

ਦੇਖੋ ਕਰਫ਼ਿਊ ਕਾਰਨ ਪੰਜਾਬ ਦੇ ਹਾਲਾਤ, ਲੋਕਾਂ ਦੀਆਂ ਪਈਆਂ ਚੀਕਾਂ

ਲੁਧਿਆਣਾ : ਪੰਜਾਬ ‘ਚ ਲਗਾਤਾਰ ਵੱਧ ਰਹੇ ਕੋਰੋਨਾ ਸੰਕਰਮਣ ਦੇ ਮਾਮਲਿਆਂ ‘ਚ ਸ਼ਨੀਵਾਰ ਨੂੰ ਲੁਧਿਆਣਾ ‘ਚ ਜਰੂਰੀ ਵਸਤਾਂ ਦੀਆਂ ਦੁਕਾਨਾਂ ਨੂੰ ਛੱਡ ਕੇ ਸਾਰੀਆਂ ਦੁਕਾਨਾਂ ਬੰਦ ਹਨ। ਸ਼ਹਿਰ ਦੇ ਮੁੱਖ ਚੌੜਾ ਬਾਜ਼ਾਰ ‘ਚ ਸਾਰੀਆਂ ਦੁਕਾਨਾਂ ਬੰਦ ਰਹੀਆਂ ਅਤੇ ਸੰਨਾਟਾ ਛਾਇਆ ਰਿਹਾ। ਦੁਕਾਨਦਾਰਾਂ ਦਾ ਕਹਿਣਾ ਸੀ ਕਿ ਕੰਮ ਪਹਿਲਾਂ ਤੋਂ ਮੰਦੀ ‘ਚ ਹੈ।

Breaking-ਸਵੇਰੇ-ਸਵੇਰੇ ਕੈਪਟਨ ਦਾ ਵੱਡਾ ਐਲਾਨ,ਕੋਰੋਨਾ ਕਾਰਨ ਪੰਜਾਬ ‘ਚ ਸਾਰੇ ਪ੍ਰੋਗਰਾਮ ਬੰਦ,ਦੁਬਾਰਾ ਲੱਗੇਗਾ ਕਰਫ਼ਿਊ?

ਉਪਰੋਂ ਸਰਕਾਰ ਵੱਲੋਂ ਐਤਵਾਰ ਤੋਂ ਬਾਅਦ ਸ਼ਨੀਵਾਰ ਨੂੰ ਵੀ ਦੁਕਾਨਾਂ ਬੰਦ ਕਰ ਦਿੱਤੀਆਂ ਗਈਆਂ ਹਨ। ਅਜਿਹੇ ‘ਚ ਸਰਕਾਰ ਨੂੰ ਪੂਰਨ ਰੂਪ ਤੋਂ ਹੀ ਬੰਦ ਕਰ ਦੇਣਾ ਚਾਹੀਦਾ ਹੈ। ਲਾਕਡਾਊਨ ਨਾਲ ਆਟੋ ਅਤੇ ਟੈਕਸੀ ਚਾਲਕਾਂ ਦੇ ਕੰਮ ‘ਤੇ ਵੀ ਅਸਰ ਪਿਆ ਹੈ। ਇੱਕ ਆਟੋ ਚਾਲਕ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਦਾ ਖਰਚਾ ਨਿਕਲਣਾ ਵੀ ਮੁਸ਼ਕਿਲ ਹੋ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button