Breaking NewsD5 specialIndiaNewsPunjab

ਦੇਖੋ ਕਿਵੇਂ ਪੰਜਾਬ ਦੇ ਬਾਬਿਆਂ ‘ਚ ਫੈਲਿਆ ਕੋਰੋਨਾ ਵਾਇਰਸ ਦਾ ਖੌਫ਼, ਡਰਦਿਆਂ ਲੋਕਾਂ ਲਈ ਦਰਵਾਜ਼ੇ ਕੀਤੇ ਬੰਦ

ਨਵੀਂ ਦਿੱਲੀ : ਕੋਰੋਨਾ ਵਾਇਰਸ ਨੇ ਦੁਨੀਆ ਭਰ ‘ਚ ਕਹਿਰ ਮਚਾਇਆ ਹੋਇਆ ਹੈ। ਜਿਸਦੇ ਨਾਲ ਭਾਰਤ ‘ਚ ਇਸਦਾ ਤੀਜਾ ਮਾਮਲਾ ਸਾਹਮਣੇ ਆਇਆ ਹੈ। ਪੂਰੀ ਦੁਨੀਆ ਸਮੇਤ ਭਾਰਤ ਅੰਦਰ ਇਸ ਵੇਲੇ ‘ਕੋਰੋਨਾ, ਕੋਰੋਨਾ’ ਹੋਈ ਪਈ ਹੈ। ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਸਰਕਾਰ ਵੀ ਪੂਰੀ ਤਰ੍ਹਾਂ ਅਲਰਟ ਹੈ ਜਿਸ ਨੂੰ ਦੇਖਦਿਆਂ ਸੂਬੇ ‘ਚ ਸਿਨੇਮਾ ਹਾਲ, ਸ਼ਾਪਿੰਗ ਮਾਲ, ਰੇਸਤਰਾਂ ਅਤੇ ਜਿੰਮ ਆਦਿ 31 ਮਾਰਚ ਤੱਕ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਹਨ।

ਦੇਖੋ ਕਿਵੇਂ ਪੰਜਾਬ ਦੇ ਬਾਬਿਆਂ ‘ਚ ਫੈਲਿਆ ਕੋਰੋਨਾ ਵਾਇਰਸ ਦਾ ਖੌਫ਼, ਡਰਦਿਆਂ ਲੋਕਾਂ ਲਈ ਦਰਵਾਜ਼ੇ ਕੀਤੇ ਬੰਦ

ਕੋਰੋਨਾ ਵਾਇਰਸ ਦੇ ਕਾਰਨ ਅਹਿਤਿਆਤ ਵਜੋਂ 31 ਮਾਰਚ ਤੱਕ ਜਨਤਕ ਥਾਵਾਂ ਨੂੰ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਹਨ। ਪੰਜਾਬ ‘ਚ ਹੁਣ ਤੱਕ ਕੋਰੋਨਾ ਵਾਇਰਸ ਦੇ ਸਿਰਫ ਇਕ ਹੀ ਮਰੀਜ਼ ਦੀ ਪੁਸ਼ਟੀ ਹੋਈ, ਜੋ ਕਿ ਇਟਲੀ ਤੋਂ ਆਇਆ ਸੀ ਅਤੇ ਉਸ ਦੀ ਅੰਮ੍ਰਿਤਸਰ ਹਵਾਈ ਅੱਡੇ ‘ਤੇ ਜਾਂਚ ਕੀਤੀ ਗਈ ਸੀ।

ਜਗਰਾਓਂ ਸਰਕਾਰੀ ਡਾਕਟਰ ਵੱਲੋਂ ਆਪ੍ਰੇਸ਼ਨ ਦੌਰਾਨ ਲਾਪਰਵਾਹੀ ਮਾਮਲੇ ‘ਚ ਸਿਹਤ ਮੰਤਰੀ ਦਾ ਵੱਡਾ ਐਕਸ਼ਨ

ਜਿਸ ਤੋਂ ਬਾਅਦ ਉਸ ਨੂੰ ਜੀ. ਐੱਮ. ਸੀ. ਅੰਮ੍ਰਿਤਸਰ ਦਾਖਲ ਕਰਵਾਇਆ ਗਿਆ ਹੈ। ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਸਬੰਧੀ ਹੁਣ ਤੱਕ ਦੀ ਸਕਰੀਨਿੰਗ ਅਤੇ ਪ੍ਰਬੰਧਨ ਸਥਿਤੀ ਦੀ ਰਿਪੋਰਟ ਜਾਰੀ ਕਰ ਦਿੱਤੀ ਗਈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button