Breaking NewsD5 specialNewsPunjab

ਦੇਖੋ ਜਿਹੜੇ ਪਿੰਡ ਗਏ ਸੀ Bhai Nirmal Singh ਹੁਣ ਕਿਹੋ ਜਿਹੇ ਨੇ ਪਿੰਡ ਦੇ ਹਾਲਾਤ

ਅੰਮ੍ਰਿਤਸਰ : ਕੋਰੋਨਾ ਪੌਜ਼ੀਟਿਵ ਪਾਏ ਗਏ ਸੱਚਖੰਡ ਸ਼੍ਰੀ ਹਰਿਮੰਦਿਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮ ਸ਼੍ਰੀ ਭਾਈ ਨਿਰਮਲ ਸਿੰਘ ਖਾਲਸਾ ਦਾ ਬੀਤੇ ਵੀਰਵਾਰ ਸਵੇਰੇ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ‘ਚ ਦੇਹਾਂਤ ਹੋ ਗਿਆ। ਜਦੋਂ ਉਨ੍ਹਾਂ ਦੀ ਅਰਥੀ ਨੂੰ ਸ਼ਮਸ਼ਾਨ ਘਾਟ ਲਿਆਂਦਾ ਗਿਆ ਤਾਂ ਪਿੰਡ ਦੇ ਲੋਕਾਂ ਨੇ ਪਿੰਡ ਵਿੱਚ ਸਸਕਾਰ ਕਰਨ ਤੋਂ ਮਨਾ ਕਰ ਦਿੱਤਾ ਸੀ।

ਦੇਖੋ ਜਿਹੜੇ ਪਿੰਡ ਗਏ ਸੀ Bhai Nirmal Singh ਹੁਣ ਕਿਹੋ ਜਿਹੇ ਨੇ ਪਿੰਡ ਦੇ ਹਾਲਾਤ | Punjab Curfew

ਪਿੰਡ ਵਾਲਿਆਂ ਦਾ ਕਹਿਣਾ ਹੈ ਸੀ ਅਸੀਂ ਕੋਰੋਨਾ ਮਰੀਜ਼ ਦਾ ਸਸਕਾਰ ਅਸੀ ਇੱਥੇ ਨਹੀਂ ਕਰਨ ਦੇਵਾਂਗੇ ਕਿਸੇ ਹੋਰ ਜਗ੍ਹਾ ਕੀਤਾ ਜਾਵੇ। ਦੱਸਿਆ ਜਾ ਰਿਹਾ ਸੀ ਕਿ ਵਿਦੇਸ਼ ਤੋਂ ਪਰਤਣ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਵਿੱਚ ਵੱਖਰੇ ਸਥਾਨਾਂ ‘ਤੇ ਧਾਰਮਿਕ ਪ੍ਰੋਗਰਾਮਾਂ ‘ਚ ਹਿੱਸਾ ਲਿਆ ਸੀ ਅਤੇ ਮੋਗਾ ਦੇ ਦੋਧਰ ਪਿੰਡ ਵਿੱਚ ਭਾਈ ਨਿਰਮਲ ਸਿੰਘ ਖਾਲਸਾ ਗਏ ਸਨ। ਉਥੇ ਉਨ੍ਹਾਂ ਦੇ ਵੱਲੋਂ ਇੱਕ ਵਿਆਹ ਸਮਾਗਮ ਵਿੱਚ ਕੀਰਤਨ ਕੀਤਾ ਗਿਆ ਸੀ। ਪ੍ਰਸਾਸ਼ਨ ਵੱਲੋਂ ਪੁਖਤਾ ਕਦਮ ਚੁੱਕੇ ਗਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button