Breaking NewsD5 specialNewsPunjab

ਦੇਖੋ ਜੇਲ੍ਹ ਤੋਂ ਬਾਹਰ ਆਇਆ GANGSTER ਕਿਹੜੇ ਹਾਲਾਤਾਂ ‘ਚ ਮਿਲਿਆ

ਕੋਟਕਪੂਰਾ : ਕੋਟਕਪੂਰਾ ਦੇ ਪਿੰਡ ਜਲਾਲੇਆਣਾ ‘ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਲੋਕਾਂ ਨੇ ਖੇਤ ‘ਚ ਪਈ ਇੱਕ ਵਿਅਕਤੀ ਦੀ ਲਾਸ਼ ਦੇਖੀ। ਇਸ ਸਬੰਧੀ ਜਾਣਕਾਰੀ ਦਿੰਦਿਆ ਕੋਟਕਪੁਰਾ ਦੇ DSP ਬਲਕਾਰ ਸਿੰਘ ਨੇ ਦੱਸਿਆ ਮ੍ਰਿਤਕ ਨੌਜਵਾਨ ਦੀ ਪਹਿਚਾਣ ਰਾਜਵਿੰਦਰ ਸਿੰਘ ਘਾਲੀ ਵਾਸੀ ਕੋਟਕਪੂਰਾ ਦੇ ਵਜੋਂ ਹੋਈ ਹੈ ਅਤੇ ਤੇਜ਼ਧਾਰ ਹਥਿਆਰਾਂ ਨਾਲ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਹੈ।

ਦੇਖੋ ਜੇਲ੍ਹ ਤੋਂ ਬਾਹਰ ਆਇਆ GANGSTER ਕਿਹੜੇ ਹਾਲਾਤਾਂ ‘ਚ ਮਿਲਿਆ

ਕੀ ਸੀ ਮਾਮਲਾ
Sep 2012 ‘ਚ ਕੁਝ ਲੋਕਾਂ ਦੁਆਰਾ ਇੱਕ ਨਾਬਾਲਗ ਵਿਦਿਆਰਥਣ ਨੂੰ ਉਸਦੇ ਘਰ ਤੋਂ ਹੀ ਅਗਵਾ ਕੀਤਾ ਗਿਆ ਸੀ।ਜਿਸ ਵਿੱਚ ਰਾਜਵਿੰਦਰ ਘਾਲੀ ਦੁਆਰਾ ਮੌਕੇ ਉੱਤੇ ਫਾਇਰਿੰਗ ਵੀ ਕੀਤੀ ਗਈ ਸੀ ਅਤੇ ਕੁੜੀ ਦੇ ਮਾਤਾ ਪਿਤਾ ਨੂੰ ਬੁਰੀ ਤਰ੍ਹਾਂ ਝੰਬਿਆ ਗਿਆ ਸੀ। ਇਸ ਮਾਮਲੇ ਵਿੱਚ ਮੁੱਖ ਦੋਸ਼ੀ ਨਿਸ਼ਾਨ ਸਿੰਘ ਸੀ । ਘਾਲੀ ਨੂੰ ਪੁਲਿਸ ਦੁਆਰਾ ਬਾਅਦ ‘ਚ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button