Breaking NewsD5 specialIndiaNews

ਦੇਸ਼ ‘ਚ ਕੋਰੋਨਾ ਮਰੀਜਾਂ ਦੀ ਗਿਣਤੀ 24 ਲੱਖ ਤੋਂ ਪਾਰ, ਇੱਕ ਦਿਨ ‘ਚ ਵਾਇਰਸ ਨਾਲ 1007 ਮੌਤਾਂ

ਨਵੀਂ ਦਿੱਲੀ : ਦੇਸ਼ ‘ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਕੋਰੋਨਾ ਸੰਕਰਮਿਤਾਂ ਦੀ ਗਿਣਤੀ 24 ਲੱਖ ਤੋਂ ਪਾਰ ਪਹੁੰਚ ਗਈ ਹੈ। ਉਥੇ ਹੀ ਮਰਨ ਵਾਲਿਆਂ ਦੀ ਗਿਣਤੀ ਵੀ 48 ਹਜ਼ਾਰ ਤੋਂ ਜ਼ਿਆਦਾ ਹੋ ਗਈ ਹੈ। ਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 64,553 ਨਵੇਂ ਮਾਮਲੇ ਸਾਹਮਣੇ ਆਏ ਅਤੇ ਇੱਕ ਦਿਨ ‘ਚ ਕੋਰੋਨਾ ਨਾਲ 1007 ਲੋਕਾਂ ਦੀ ਮੌਤ ਹੋਈ ਹੈ।

🔴 LIVE 🔴ਕੈਪਟਨ ਨੇ ਦਿਖਾਈ ਆਪਣੀ ਤਾਕਤ ਫਿਰ ਖੁੰਝੇ ਲਾਏ ਬਾਜਵਾ ‘ਤੇ ਦੂਲੋ! ਹੁਣ ਉੱਠੇਗੀ ਵੱਡੀ ਬਗ਼ਾਵਤ?

ਦੇਸ਼ ‘ਚ ਕੁਲ ਕੋਰੋਨਾ ਸੰਕਰਮਿਤਾਂ ਦੀ ਗਿਣਤੀ 24,61,191 ਹੋ ਗਈ ਹੈ ਜਦੋਂ ਕਿ ਮਰਨ ਵਾਲਿਆਂ ਦੀ ਕੁਲ ਗਿਣਤੀ 48,040 ਤੱਕ ਪਹੁੰਚ ਗਈ। ਦੇਸ਼ ‘ਚ ਕੁਲ ਕੋਰੋਨਾ ਮਾਮਲਿਆਂ ‘ਚ 6,61,595 ਐਕਟਿਵ ਕੇਸ ਹਨ ਅਤੇ 17,51,556 ਲੋਕ ਵਾਇਰਸ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button