ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਦੇਸ਼ ਦਾ ਆਮ ਬਜਟ ਪੇਸ਼ ਕਰਨਗੇ। ਬਜਟ ਸਵੇਰੇ 11 ਵਜੇ ਸੰਸਦ ‘ਚ ਪੇਸ਼ ਕੀਤਾ ਜਾਵੇਗਾ। ਬਜਟ ਤੋਂ ਪਹਿਲਾਂ ਸੰਸਦ ਭਵਨ ‘ਚ ਕੈਬਨਿਟ ਦੀ ਬੈਠਕ ਹੋਵੇਗੀ, ਜਿਸ ‘ਚ ਬਜਟ ਨੂੰ ਮਨਜ਼ੂਰੀ ਦਿੱਤੀ ਜਾਵੇਗੀ। ਪੂਰਾ ਦੇਸ਼ ਬਜਟ ‘ਤੇ ਨਜ਼ਰ ਰੱਖ ਰਿਹਾ ਹੈ ਅਤੇ ਹਰ ਵਰਗ ਦੀਆਂ ਆਪਣੀਆਂ ਉਮੀਦਾਂ ਹਨ। ਕਿਸਾਨ, ਨਿਰਮਾਣ ਖੇਤਰ ਅਤੇ ਛੋਟੇ ਉਦਯੋਗਾਂ ਨਾਲ ਜੁੜੇ ਲੋਕ ਉਮੀਦ ਨਾਲ ਉਡੀਕ ਕਰ ਰਹੇ ਹਨ। ਅਜਿਹੇ ‘ਚ ਨਵੀਂ ਟੈਕਸ ਵਿਵਸਥਾ ‘ਚ ਬਦਲਾਅ ਸੰਭਵ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.