Breaking NewsD5 specialelection2022NewsPunjabTop News

ਦੋਵੇਂ ਸੀਟਾਂ ਤੋਂ ਹਾਰੇ CM ਚੰਨੀ

ਪਟਿਆਲਾ : ਵਿਧਾਨ ਸਭਾ ਦੇ ਆ ਰਹੇ ਨਤੀਜਿਆਂ ‘ਚ ਹਲਕਾ ਭਦੌੜ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਭ ਸਿੰਘ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹਰਾ ਦਿੱਤਾ ਹੈ। ਹਲਕਾ ਭਦੌੜ ਤੋਂ ਲਾਭ ਸਿੰਘ ਉਗੋ ਦੀ ਜਿੱਤ ਨੂੰ ਲੈ ਕੇ ਵਰਕਰਾਂ ਵਿਚ ਕਾਫੀ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੋਵੇਂ ਸੀਟਾਂ ਤੋਂ ਹਾਰ ਗਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button