Breaking NewsD5 specialIndiaNewsPoliticsPunjab

ਧਰਨੇ ‘ਤੇ ਅਧਿਆਪਕਾਂ ਦੀ ਜਾਨ ਨੂੰ ਖ਼ਤਰਾ

ਪਟਿਆਲਾ : ਜਿਵੇਂ ਹੀ ਅਧਿਆਪਕਾਂ ਦੀਆਂ ਤਨਖਾਹਾਂ ਚੋਂ ਕਟੌਤੀ ਦਾ ਫੈਸਲਾ ਸਰਕਾਰ ਵਲੋਂ ਲਿਆ ਗਿਆ। ਉਸ ਸਮੇਂ ਤੋਂ ਹੀ ਪੂਰੇ ਸੂਬੇ ‘ਚ ਅਧਿਆਪਕਾਂ ਵਲੋਂ ਪ੍ਰਦਰਸ਼ਨ ਕਰ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ। ਇਸ ਦੌਰਾਨ ਹੀ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ‘ਚ ਮਰਨ ਵਰਤ ਦੇ ਧਰਨੇ ਤੇ ਬੈਠੇ ਅਧਿਆਪਕਾਂ ਵਿਚੋਂ ਚਾਰ ਅਧਿਆਪਕਾਂ ਦੀ ਸ਼ੂਗਰ ਘੱਟਣ ਕਾਰਨ ਹਾਲਤ ਵਿਗੜਣੀ ਸ਼ੁਰੂ ਹੋ ਗਈ ਹੈ।

Read Also ਮਰਨ ਵਰਤ ‘ਤੇ ਬੈਠੀ ਅਧਿਆਪਕ ਦੀ ਵਿਗੜੀ ਸਿਹਤ

ਜਿਨ੍ਹਾਂ ਨੂੰ ਬਾਅਦ ‘ਚ ਪਟਿਆਲਾ ਦੇ ਰਾਜਿੰਦਰਾਂ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਪਰ ਇਸ ਦੇ ਬਾਵਜੂਦ ਵੀ ਅਧਿਆਪਕਾਂ ਵਲੋਂ ਸਰਕਾਰ ਖਿਲਾਫ ਨਾਅਰੇਬਾਜੀ ਜਾਰੀ ਹੈ। ਅਧਿਆਪਕ ਤਨਖਾਹਾਂ ਦੀ ਕਟੌਤੀ ਦੇ ਫੈਸਲੇ ਨੂੰ ਵਾਪਸ ਲੈਣ ਲਈ ਸਰਕਾਰ ਅੱਗੇ ਧਰਨੇ ਪ੍ਰਦਰਸ਼ਨ ਕਰ ਰਹੀ ਹੈ ਪਰ ਇਨ੍ਹਾਂ ਧਰਨਿਆਂ ਦੇ ਬਾਵਜੂਦ ਵੀ ਸਰਕਾਰ ਨੇ ਫੈਸਲਾ ਵਾਪਸ ਲੈਣ ਤੋਂ ਮਨ੍ਹਾ ਕਰ ਦਿੱਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button