Breaking NewsD5 specialNewsPunjab

ਧਰਨੇ ‘ਤੇ ਬੈਠੇ ਕਿਸਾਨਾਂ ਲਈ ਬੁਰੀ ਖ਼ਬਰ,ਬੀਜੇਪੀ ਲੀਡਰ ਨੂੰ ਕਿਸਾਨਾਂ ਨੇ ਪਾਤੀ ਬਿਪਤਾ?

ਬਰਨਾਲਾ : ਵੱਡੀ ਖ਼ਬਰ ਬਰਨਾਲਾ ਤੋਂ ਸਾਹਮਣੇ ਆ ਰਹੀ ਹੈ। ਜਿੱਥੇ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵੱਲੋਂ ਬੀਜੇਪੀ ਲੀਡਰ ਦੇ ਘਰ ਬਾਹਰ ਘਿਰਾਓ ਕੀਤਾ ਗਿਆ ਸੀ। ਜਿਸ ਦੌਰਾਨ ਇਕ ਕਿਸਾਨ ਦੀ ਬੀਤੇ ਦਿਨੀਂ ਮੌਤ ਹੋ ਗਈ ਜਿਸ ਨੂੰ ਲੈ ਕੇ ਕਿਸਾਨ ਪਿਛਲੇ ਕਈ ਦਿਨਾਂ ਤੋਂ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ ਅਤੇ ਪੀੜਤ ਪਰਿਵਾਰ ਦੇ ਲਈ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਵੱਲੋਂ 10 ਲੱਖ ਰੁਪਏ ਕੈਸ਼ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਨਹੀਂ ਦਿੱਤੀ ਗਈ ਤਾਂ ਅਸੀ ਸੰਘਰਸ਼ ਨੂੰ ਹੋਰ ਵੀ ਤੇਜ਼ ਕਰਾਂਗੇ ਅਤੇ ਆਉਣ ਵਾਲੀ 18 ਨਵੰਬਰ ਨੂੰ ਡੀਸੀ ਦਫਤਰ ਦਾ ਘਿਰਾਓ ਵੀ ਕਰਾਂਗੇ।

🔴Live | ਕਾਂਗਰਸ ‘ਚ ਫੇਰ ਪਿਆ ਆਪਸੀ ਕਲੇਸ਼ ! ਸਿੱਧੂ ਖੁਸ਼ ! ਪੰਜਾਬ ਸਬੰਧੀ ਭਾਜਪਾ ਲੀਡਰ ਦਾ ਵੱਡਾ ਬਿਆਨ!

ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਆਏ ਦਿਨ ਵੱਧਦਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਆਪਣੀ ਜਾਨ ਤਲੀ ਤੇ ਰੱਖ ਕੇ ਕੇਂਦਰ ਖਿਲਾਫ ਪ੍ਰਦਰਸ਼ਨ ਕਰ ਦਿਨ ਰਾਤ ਇੱਕ ਕੀਤਾ ਗਿਆ ਹੈ। ਹੁਣ ਸਵਾਲ ਸਰਕਾਰ ‘ਤੇ ਖੜੇ ਹੁੰਦੇ ਹਨ ਸਰਕਾਰ ਵੱਲੋਂ ਆਖਰ ਕਦੋਂ ਤੱਕ ਪੀੜਿਤ ਪਰਿਵਾਰ ਦੀਆਂ ਮੰਗਾਂ ਮੰਨੀਆਂ ਜਾਂਦੀਆਂ ਹਨ ਤਾਂ ਜੋ ਉਨ੍ਹਾਂ ਵੱਲੋਂ ਮ੍ਰਿਤਕ ਦਾ ਸਸਕਾਰ ਕੀਤਾ ਜਾ ਸਕੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button