Breaking NewsD5 specialNewsPunjabTop News

ਨਗਰ ਕੌਂਸਲ ਚੋਣਾਂ ਨੂੰ ਲੈ ਕੇ ਬਰਨਾਲਾ ਪ੍ਰਸ਼ਾਸਨ ਨੇ ਕੱਢਿਆ ਫਲੈਗ ਮਾਰਚ

ਬਰਨਾਲਾ : ਨਗਰ ਕੌਂਸਲ ਚੋਣਾਂ ਨੂੰ ਲੈ ਕੇ ਬਰਨਾਲਾ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਸਕਿਓਰਟੀ ਪੱਖ ਨੂੰ ਦੇਖਦੇ ਹੋਏ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਇਸ ਦੇ ਚੱਲਦਿਆਂ ਬਰਨਾਲਾ ਮੁੱਖ ਸਿਟੀ ਥਾਣਾ ਤੋਂ ਲੈ ਕੇ ਸਾਰੇ ਮੁੱਖ ਬਾਜ਼ਾਰਾਂ ਤੋਂ ਹੁੰਦੇ ਹੋਏ ਫਲੈਗ ਮਾਰਚ ਕੱਢਿਆ ਗਿਆ।

🔴LIVE| ਰਾਜੇਵਾਲ ਨੂੰ ਧਮਕੀ ਦੇਣ ਦਾ ਸੱਚ ਆਇਆ ਬਾਹਰ!ਹਾਈਕੋਰਟ ਦਾ ਮੋਦੀ ਨੂੰ ਝਟਕਾ! ਕਿਸਾਨਾਂ ਦੇ ਹੱਕ ‘ਚ ਫੈਸਲਾ!

ਡੀਐਸਪੀ ਬਰਨਾਲਾ ਨੇ ਦੱਸਿਆ ਕਿ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਸਾਰੇ ਤਰੀਕਿਆਂ ਨਾਲ ਇੰਤਜ਼ਾਮ ਕਰ ਲਏ ਗਏ ਹਨ। ਸ਼ਹਿਰ ਦੇ ਬਾਹਰੀ ਇਲਾਕਿਆਂ ਅਤੇ ਅੰਦਰ ਸਾਰੇ ਤੌਰ ‘ਤੇ ਨਾਕਾਬੰਦੀ ਕਰ ਦਿੱਤੀ ਗਈ ਹੈ।  ਤਕਰੀਬਨ 22 ਨਾਕੇ ਲਗਾਏ ਗਏ ਹਨ। ਦੱਸ ਦਈਏ ਕਿ ਬਰਨਾਲਾ ‘ਚ 10 ਪੋਲਿੰਗ ਸਟੇਸ਼ਨ ਸੰਵੇਦਨਸ਼ੀਲ ਹਨ, ਉੱਥੇ ਸਪੈਸ਼ਲ ਪੁਲਿਸ ਦੀ ਟੁਕੜੀ ਦਾ ਇੰਤਜਾਮ ਕੀਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button