PunjabTop News

ਨਗਰ ਸੁਧਾਰ ਟਰੱਸਟਾਂ ਦੇ ਚੈਅਰਮੈਨਾਂ ਦੀਆਂ ਹੋਈਆਂ ਨਵੀਆਂ ਨਿਯੁਕਤੀਆਂ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੋਰਡਾਂ ਅਤੇ ਸੁਧਾਰ ਟਰੱਸਟਾਂ ਦੇ 17 ਚੇਅਰਮੈਨਾ ਦੀ ਨਿਯੁਕਤੀ ਕੀਤੀਆਂ ਹਨ । ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਸਾਥੀਆਂ ਨੂੰ ਨਵੀਂ ਜ਼ਿੰਮੇਵਾਰੀਆਂ ਲਈ ਬਹੁਤ ਬਹੁਤ ਮੁਬਾਰਕਾਂ ਅਤੇ ਸ਼ੁਭਕਾਮਨਾਵਾਂ… ਟੀਮ ਰੰਗਲਾ ਪੰਜਾਬ ‘ਚ ‘ਜੀ ਆਇਆਂ ਨੂੰ’।

324746945 558133746216011 549567916579598630 n 1

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button