Breaking NewsD5 specialNewsPunjabTop News

ਨਜਾਇਜ਼ ਮਾਈਨਿੰਗ ਰੋਕਣ ਲਈ ਮਾਨ ਸਰਕਾਰ ਨੇ ਜਾਰੀ ਕੀਤਾ ਟੋਲ ਫ੍ਰੀ ਨੰਬਰ

ਚੰਡੀਗੜ੍ਹ : ਭ੍ਰਿਸ਼ਟਾਚਾਰ ਖਿਲਾਫ ਟੋਲ ਫ੍ਰੀ ਨੰਬਰ ਜਾਰੀ ਕਰਨ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਨਜ਼ਾਇਜ ਮਾਈਨਿੰਗ ਵਿਰੁੱਧ ਵੀ ਐਕਸ਼ਨ ਵਿੱਚ ਆਈ ਹੈ।

Khabran Da Sira : ਕੇਂਦਰ ਦਾ ਕਿਸਾਨਾਂ ਨਾਲ ਵੱਡਾ ਧੋਖਾ, ਦਿੱਤਾ ਝਟਕਾ | D5 Channel Punjabi

ਸਰਕਾਰ ਨੇ ਨਜਾਇਜ਼ ਮਾਈਨਿੰਗ ਦੀ ਸ਼ਿਕਾਇਤ ਦਰਜ ਕਰਵਾਉਣ ਲਈ ਟੋਲ ਫਰੀ ਨੰਬਰ 1800 180 2422 ਜਾਰੀ ਕੀਤਾ ਹੈ। ਪੰਜਾਬ ਸਰਕਾਰ ਨੇ ਟੋਲ ਫ੍ਰੀ ਨੰਬਰ ਜਾਰੀ ਕੀਤਾ ਹੈ ਤੇ ਨਜਾਇਜ਼ ਮਾਈਨਿੰਗ ਖਿਲਾਫ਼ ਸ਼ਿਕਾਇਤ ਲਈ ਨੰਬਰ ਜਾਰੀ ਕੀਤਾ ਗਿਆ ਹੈ। ਟੋਲ ਫ੍ਰੀ ਨੰਬਰ 1800 180 2422 ਤੇ ਸ਼ਿਕਾਇਤ ਕਰੋ।

 

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button