Breaking NewsNewsPunjab

ਨਰਸ ‘ਤੇ ਤੇਜ਼ਾਬ ਸੁੱਟਣ ਦੇ ਮਾਮਲੇ ‘ਚ ਤਿੰਨ ਗ੍ਰਿਫਤਾਰ

ਜਲੰਧਰ : ਬੀਤੇ ਦਿਨੀਂ ਪੀ. ਏ. ਪੀ. ਚੌਕ ਨੇੜੇ ਲੜਕੀ ‘ਤੇ ਐਸਿਡ ਅਟੈਕ ਦੇ ਮਾਮਲੇ ਨੂੰ ਪੁਲਿਸ ਨੇ ਹੱਲ ਕਰਦੇ ਹੋਏ ਅੱਜ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਪੁਸ਼ਟੀ ਥੋੜ੍ਹੀ ਦੇਰ ‘ਚ ਕੀਤੀ ਜਾਵੇਗੀ।

Read Also ਜਲੰਧਰ ‘ਚ 2 ਨੌਜਵਾਨਾਂ ਨੇ ਲੜਕੀ ‘ਤੇ ਸੁੱਟਿਆ ਤੇਜ਼ਾਬ

ਜ਼ਿਕਰਯੋਗ ਹੈ ਕਿ ਜਲੰਧਰ ਦੇ ਇਕ ਨਿੱਜੀ ਹਸਪਤਾਲ ‘ਚ ਲੈਬ ਟੈਕਨੀਸ਼ੀਅਨ ਦਾ ਕੰਮ ਕਰਨ ਵਾਲੀ ਇਕ 23 ਸਾਲ ਦੀ ਲੜਕੀ ‘ਤੇ ਕੁਝ ਨਾਕਬਪੋਸ਼ ਨੌਜਵਾਨਾਂ ਨੇ ਤੇਜ਼ਾਬ ਸੁੱਟ ਦਿੱਤਾ ਸੀ। ਇਸ ਤੋਂ ਬਾਅਦ ਪੁਲਿਸ ਨੂੰ ਇਨ੍ਹਾਂ ਦੋਸ਼ੀਆਂ ਦੀ ਤਲਾਸ਼ ਜਾਰੀ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button