PunjabTop News

ਨਵਜੋਤ ਕੌਰ ਸਿੱਧੂ ‘ਤੇ ਅੰਮ੍ਰਿਤਾ ਵੜਿੰਗ Bharat Jodo Yatra ‘ਚ ਹੋਏ ਸ਼ਾਮਲ

ਕ੍ਰਿਕਟਰ ਤੋਂ ਸਿਆਸਤਦਾਨ ਬਣੇ ਅਤੇ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾਕਟਰ ਨਵਜੋਤ ਕੌਰ ਸਿੱਧੂ ਸੋਮਵਾਰ ਨੂੰ ਜਲੰਧਰ ਜ਼ਿਲ੍ਹੇ ਦੇ ਖਰਲ ਕਲਾਂ ਤੋਂ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੇ ਸ਼ਾਮ ਦੇ ਪੜਾਅ ਵਿੱਚ ਸ਼ਾਮਲ ਹੋਏ। ਇਸ ਭਾਰਤ ਜੋੜੋ ਯਾਤਰਾ ਵਿਚ ਪੰਜਾਬ ਕਾਂਗਰਦ ਦੇ ਪ੍ਰਧਾਨ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਵੀ ਭਾਰਤ ਜੋੜੋ ਯਾਤਰਾ ‘ਚ ਰਾਹੁਲ ਗਾਂਧੀ ਨਾਲ ਚੱਲਦੇ ਦਿਖਾਈ ਦਿੱਤੇ।

Daler Mehndi ਨੂੰ High Court ਤੋਂ ਝਟਕਾ! ਹਾਲੇ ਨਹੀਂ ਮਿਲੀ ਰਾਹਤ | D5 Channel Punjabi

ਨਵਜੋਤ ਸਿੰਘ ਸਿੱਧੂ ਇਸ ਸਮੇਂ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹਨ। ਜਿੱਥੇ ਉਹ 1988 ਦੇ ਰੋਡ ਰੇਜ ਕੇਸ ਵਿੱਚ ਇੱਕ ਸਾਲ ਦੀ ਸਜ਼ਾ ਭੁਗਤ ਰਹੇ ਹਨ । ਨਵਜੋਤ ਸਿੰਘ ਸਿੱਧੂ, ਜਿਨ੍ਹਾਂ ਨੇ ਪਿਛਲੇ ਸਾਲ ਮਈ ਵਿੱਚ ਪਟਿਆਲਾ ਦੀ ਇੱਕ ਅਦਾਲਤ ਵਿੱਚ ਆਤਮ ਸਮਰਪਣ ਕੀਤਾ ਸੀ ਉਨ੍ਹਾਂ ਨੂੰ ਸਮੇਂ ਤੋਂ ਪਹਿਲਾਂ ਆਜ਼ਾਦ ਹੋ ਸਕਦੇ ਹਨ ਕਿਉਂਕਿ ਜੇਲ੍ਹ ਪ੍ਰਸ਼ਾਸਨ ਨੇ ਗਣਤੰਤਰ ਦਿਵਸ (26 ਜਨਵਰੀ) ਦੇ ਮੌਕੇ ‘ਤੇ ਉਸ ਦਾ ਕੇਸ ਮੁਆਫੀ ਲਈ ਭੇਜ ਦਿੱਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button